Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਵਾਸਤੇ 100 ਅਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

February 26, 2021 06:14 PM
ਕੋਰੋਨਾ ਨੇਮਾਂ ਦੀ ਸਖ਼ਤੀ ਨਾਲ ਕਰਵਾਈ ਜਾਵੇਗੀ ਪਾਲਣਾ 
 ਨਵਾਂਸ਼ਹਿਰ, 26 ਫਰਵਰੀ (ਏਜੰਸੀ) : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ 1 ਮਾਰਚ ਤੋਂ ਜ਼ਿਲੇ ਵਿਚ ਅੰਦਰੂਨੀ ਅਤੇ ਬਾਹਰੀ ਸਮਾਜਿਕ/ਧਾਰਮਿਕ/ਖੇਡ/ਮਨੋਰੰਜਨ/ਵਿੱਦਿਅਕ/ਸੱਭਿਆਚਾਰਕ ਇਕੱਠਾਂ ਵਾਸਤੇ ਕ੍ਰਮਵਾਰ 100 ਅਤੇ 200 ਵਿਅਕਤੀਆਂ ਦੀ ਸ਼ਰਤ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਕੋਰੋਨਾ ਸਬੰਧੀ ਜਾਰੀ ਸਾਰੀਆਂ ਹਦਾਇਤਾਂ ਅਤੇ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਜਿਨਾਂ ਵਿਚ ਇਕ-ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟ੍ਰਾਂਸਪੋਰਟ ਵਿਚ ਭੀੜ ਨੂੰ ਨਿਯਮਤ ਕਰਨਾ ਅਤੇ ਕੋਵਿਡ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ, ਜਿਵੇਂ ਮਾਸਕ ਨਾ ਪਾਉਣ ਅਤੇ ਜਨਤਕ ਤੌਰ ’ਤੇ ਥੁੱਕਣ ਵਾਲਿਆਂ ’ਤੇ ਜ਼ੁਰਮਾਨੇ ਕਰਨਾ ਆਦਿ ਸ਼ਾਮਿਲ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ