Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

February 26, 2021 06:16 PM

ਨਵਾਂਸ਼ਹਿਰ, 26 ਫਰਵਰੀ (ਏਜੰਸੀ) : ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਅਤਾਂ ਦਾ ਪ੍ਰਸੰਸਾ ਪੱਤਰਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨਾਂ ਇਸ ਮੌਕੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੀਆਂ ਸਮੂਹ ਸ਼ਖਸੀਅਤਾਂ ਵੱਲੋਂ ਕੀਤੀ ਦਿਨ-ਰਾਤ ਮਿਹਨਤ ਅਤੇ ਸਹਿਯੋਗ ਸਦਕਾ ਹੀ ਚੋਣਾਂ ਬਹੁਤ ਪਾਰਦਰਸ਼ੀ ਅਤੇ ਨਿਯਮਪੂਰਵਕ ਢੰਗ ਨਾਲ ਨੇਪਰੇ ਚੜੀਆਂ। ਉਨਾਂ ਕਿਹਾ ਕਿ ਸੈਕਟਰ ਸੁਪਰਵਾਈਜ਼ਰ ਤੋਂ ਲੈ ਕੇ ਪੋਲਿੰਗ ਅਫ਼ਸਰ ਤੱਕ ਹਰੇਕ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ, ਜਿਸ ਸਦਕਾ ਉਨਾਂ ਦੇ ਦਫ਼ਤਰ ਦੇ ਮਾਣ ਵਿਚ ਵਾਧਾ ਹੋਇਆ ਹੈ। ਉਨਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਨਾਂ ਸ਼ਖਸੀਅਤਾਂ ਵੱਲੋਂ ਉਨਾਂ ਨੂੰ ਇਸੇ ਤਰਾਂ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਉਨਾਂ ਜ਼ਿਲਾ ਮਾਸਟਰ ਟਰੇਨਰ ਡਾ. ਸੁਰਿੰਦਰਪਾਲ ਅਗਨੀਹੋਤਰੀ, ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ, ਪਟਵਾਰੀ ਰਵਿੰਦਰ ਸਿੰਘ ਘੁੰਮਣ ਸਮੇਤ 20 ਸੈਕਟਰ ਸੁਪਰਵਾਈਜ਼ਰਾਂ ਅਤੇ ਐਸ. ਡੀ. ਐਮ ਤੇ ਤਹਿਸੀਲ ਦਫ਼ਤਰ ਦੇ ਸਮੁੱਖੇ ਅਮਲੇ ਨੂੰ ਪ੍ਰਸੰਸਾ ਪੱਤਰ ਤਕਸੀਮ ਕੀਤੇ। ਇਸ ਮੌਕੇ ਸੈਕਟਰ ਸੁਪਰਵਾਈਜ਼ਰਾਂ ਵੱਲੋਂ ਵੀ ਪਾਰਟੀਆਂ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੀ. ਐਸ. ਪੀ ਨਵਾਂਸ਼ਹਿਰ ਸਵਿੰਦਰਪਾਲ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਸਪੁਰਡੈਂਟ ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਰਾਜਨ ਭਾਟੀਆ, ਸ਼ਰਨਜੀਤ ਸਿੰਘ, ਸ਼ਾਮ ਲਾਲ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਕੁਲਵਿੰਦਰ, ਮੈਡਮ ਜੋਤੀ, ਹਰਦੀਪ ਸਿੰਘ, ਦੀਪਕ ਜੋਸ਼ੀ ਤੇ ਹੋਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ