Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

February 26, 2021 06:26 PM

ਗੁਰਦਾਸਪੁਰ, 26 ਫਰਵਰੀ (ਏਜੰਸੀ) : ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਸਵਾਨਿਧੀ ਸਕੀਮ’ ਤਹਿਤ ਕੱਲ੍ਹ ਸਨਿਚਰਵਾਰ 27 ਫਰਵਰੀ ਨੂੰ ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲਾਂ ਦੇ ਦਫਤਰਾਂ ਵਿਚ ਲੋਨ ਮੇਲਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਲਗਾਇਆ ਜਾਵੇਗਾ। ਇਸ ਸਕੀਮ ਤਹਿਤ ਬੈਂਕਾਂ ਰਾਹੀ ਸਟਰੀਟ ਵੈਂਡਰਾਂ ਜਿਵੇਂ ਫੇਰੀਵਾਲੇ, ਮੋਚੀ, ਨਾਈ ਦਾ ਕੰਮ ਕੰਮ ਕਰਨ ਵਾਲੇ, ਫਾਸਟ ਫੂਡ ਆਦਿ ਦੀ ਰੇਹੜੀ ਲਗਾਉਣ ਵਾਲੇ ਅਤੇ ਹੋਰ ਰੇਹੜੀਆਂ ਤੇ ਸਮਾਨ ਵੇਚਣ ਵਾਲੇ ਆਦਿ ਨੂੰ 10 ਹਜਾਰ ਰੁਪਏ ਦਾ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਜਿਨਾਂ ਸਟਰੀਟ ਵੈਂਡਰਾਂ ਜਿਵੇਂ ਫੇਰੀਵਾਲੇ, ਮੋਚੀ, ਨਾਈ ਦਾ ਕੰਮ ਕੰਮ ਕਰਨ ਵਾਲੇ, ਫਾਸਟ ਫੂਡ ਆਦਿ ਦੀ ਰੇਹੜੀ ਲਗਾਉਣ ਵਾਲੇ ਅਤੇ ਹੋਰ ਰੇਹੜੀਆਂ ਤੇ ਸਮਾਨ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਹੋ ਚੁੱਕੀ ਹੈ, ਉਨਾਂ ਨੂੰ ਲੋਨ ਮੇਲੇ ਵਿਚ ਲੋਨ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਨਾਲ ਹੀ ਉਨਾਂ ਦੱਸਿਆ ਕਿ ਬੈਂਕ ਮੈਨੇਜਰ ਯੂ.ਪੀ.ਆਈ ਨੰਬਰ, ਸਿਬਲ ਸਕੋਰ ਤੇ ਕੁਟੈਸ਼ਨਾਂ ਆਦਿ ਦੀ ਮੰਗ ਨਹੀਂ ਕਰਨਗੇ, ਜੋ ਇਸ ਸਕੀਮ ਦੀਆਂ ਗਾਈਡਲਾਈਨਜ਼ ਹਨ, ਉਸ ਮੁਤਾਬਕ ਲੋਨ ਮੁਹੱਈਆ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਉਨਾਂ ਨਗਰ ਨਿਗਮ ਅਤੇ ਸਮੂਹ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਤੈਹ ਬਾਜ਼ਾਰੀ ਵਿਭਾਗ ਨੂੰ ਐਕਵਿਟ ਕਰਨ ਤਾਂ ਜੋ ਉਹ ਰਜਿਸਟਰਡ ਰੇਹੜੀ ਵਾਲਿਆਂ ਨੂੰ ਲੋਨ ਮੇਲੇ ਵਿਚ ਹਾਜਰ ਕਰਵਾਉਣ ਤੇ ਸਕੀਮ ਦਾ ਲਾਭ ਉਠਾ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼