Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਹਿਮਾ ਦਾਸ ਆਸਾਮ ’ਚ ਬਣੀ ਡੀਐਸਪੀ

February 27, 2021 10:44 AM

- ਕਿਹਾ, ਜਾਰੀ ਰਹੇਗਾ ਐਥਲੈਟਿਕਸ ਕਰੀਅਰ

ਗੁਹਾਟੀ, 26 ਫਰਵਰੀ (ਏਜੰਸੀਆਂ): ਸਟਾਰ ਫਰਾਟਾ ਦੌੜਾਕ ਹਿਮਾ ਦਾਸ ਨੇ ਸ਼ੁੱਕਰਵਾਰ ਨੂੰ ਆਸਾਮ ਪੁਲਿਸ ’ਚ ਡਿਪਟੀ ਸੁਪਰਡੈਂਟ ਬਣਾਇਆ ਗਿਆ ਹੈ। ਜਿਸ ਨੇ ਹਿਮਾ ਨੇ ਬਚਪਨ ਦਾ ਸੁਫਨਾ ਸੱਚ ਹੋਣ ਵਰਗਾ ਦੱਸਿਆ। ਹਿਮਾ ਨੂੰ ਨਿਯੁਕਤੀ ਪੱਤਰ ਆਸਾਮ ਦੇ ਮੁੱਖ ਮੰਤੀਰ ਸਰਵਾਨੰਦ ਸੋਨੋਵਾਲ ਨੇ ਸੌਂਪਿਆ, ਜੋ ਕੇਂਦਰ ’ਚ ਖੇਡ ਮੰਤਰੀ ਵੀ ਰਹਿ ਚੁੱਕੇ ਹਨ। ਇੱਥੇ ਆਯੋਜਿਤ ਇਕ ਸਮਾਰੋਹ ’ਚ ਪੁਲਿਸ ਜਨਰਲ ਡਾਇਰੈਕਟਰ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਅਤੇ ਪ੍ਰਦੇਸ਼ ਸਰਕਾਰ ਦੇ ਅਧਿਕਾਰੀ ਹਾਜ਼ਰ ਸਨ। ਹਿਮਾ ਨੇ ਬਾਅਦ ’ਚ ਕਿਹਾ ਕਿ ਉਹ ਬਚਪਨ ਤੋਂ ਪੁਲਿਸ ਅਧਿਕਾਰੀ ਬਣਨ ਦਾ ਸੁਫਨਾ ਦੇਖਦੀ ਆਈ ਹੈ। ਉਸ ਨੇ ਕਿਹਾ,‘‘ਇੱਥ ਲੋਕਾਂ ਨੂੰ ਪਤਾ ਹੈ। ਮੈਂ ਕੁਝ ਵੱਖ ਨਹੀਂ ਕਹਿਣ ਜਾ ਰਹੀ। ਸਕੂਲੀ ਦਿਨਾਂ ਤੋਂ ਹੀ ਮੈਂ ਪੁਲਿਸ ਅਧਿਕਾਰੀ ਬਣਨਾ ਚਾਹੁੰਦੀ ਸੀ ਅਤੇ ਇਹ ਮੇਰੀ ਮਾਂ ਦਾ ਵੀ ਸੁਫਨਾ ਸੀ।’’
ਹਿਮਾ ਨੇ ਕਿਹਾ,‘‘ਉਹ ਦੁਰਗਾ ਪੂਜਾ ਦੌਰਾਨ ਮੈਨੂੰ ਖਿਡੌਣੇ ’ਚ ਬੰਦੂਕ ਦਿਵਾਉਂਦੀ ਸੀ। ਮਾਂ ਕਹਿੰਦੀ ਸੀ ਕਿ ਮੈਂ ਆਸਾਮ ਪੁਲਿਸ ਦੀ ਸੇਵਾ ਕਰਾਂ ਅਤੇ ਚੰਗੀ ਇਨਸਾਨ ਬਣਾਂ।’’ ਏਸ਼ੀਆਈ ਖੇਡਾਂ ਦੀ ਰਜਤ ਮੈਡਲ ਜੇਤੂ ਅਤੇ ਜੂਨੀਅਰ ਵਿਸ਼ਵ ਚੈਂਪੀਅਨ ਹਿਮਾ ਨੇ ਕਿਹਾ ਕਿ ਉਹ ਪੁਲਿਸ ਦੀ ਨੌਕਰੀ ਨਾਲ ਖੇਡਾਂ ’ਚ ਆਪਣਾ ਕਰੀਅਰ ਵੀ ਜਾਰੀ ਰੱਖੇਗੀ। ਉਸ ਨੇ ਕਿਹਾ,‘‘ਮੈਨੂੰ ਸਭ ਕੁਝ ਖੇਡਾਂ ਦੀ ਤਰ੍ਹਾਂ ਮਿਲਿਆ ਹੈ। ਮੈਂ ਪ੍ਰਦੇਸ਼ ’ਚ ਖੇਡ ਦੀ ਬਿਹਤਰੀ ਲਈ ਕੰਮ ਕਰਾਂਗੀ ਅਤੇ ਆਸਾਮ ਨੂੰ ਹਰਿਆਣਾ ਦੀ ਤਰ੍ਹਾਂ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣਾਉਣ ਦੀ ਕੋਸ਼ਿਸ਼ ਕਰਾਂਗੀ। ਆਸਾਮ ਪੁਲਿਸ ਲਈ ਕੰਮ ਕਰਦੇ ਹੋਏ ਆਪਣਾ ਕਰੀਅਰ ਵੀ ਜਾਰੀ ਰੱਖਾਂਗੀ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ