Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

ਟੋਲ ਪਲਾਜ਼ਿਆਂ ’ਤੇ ਇਕੱਠੇ ਹੋ ਰਹੇ ਨੇ ਹਜ਼ਾਰਾਂ ਕਿਸਾਨ

February 27, 2021 01:23 PM

ਪੀ.ਪੀ ਵਰਮਾ
ਪੰਚਕੂਲਾ, 26 ਫਰਵਰੀ : ਪੰਚਕੂਲਾ ਜ਼ਿਲ੍ਹੇ ਦੇ ਦੋਵੇਂ ਟੋਲ ਪਲਾਜ਼ਿਆਂ ਚੰਡੀਮੰਦਰ ਅਤੇ ਨੱਗਲ-ਬਰਵਾਲਾ ਉੱਤੇ ਕਿਸਾਨਾਂ ਦੇ ਧਰਨੇ ਵਿੱਚ ਭਾਰੀ ਮਾਤਰਾ ਵਿੱਚ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ। ਬਲਾਕ ਪ੍ਰਧਾਨ ਕਰਮ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਇਕੱਠ ਕਾਰਨ ਉਹਨਾਂ ਦਾ ਉਤਸ਼ਾਹ ਦਿਨ ਪ੍ਰੀਤੀ ਦਿਨ ਵਧਦਾ ਜਾ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਖੇਤੀਬਾੜੀ ਕਾਨੂੰਨ ਵਾਪਸ ਕਰਵਾ ਕੇ ਹੀ ਹਟਣਗੇ। ਅੰਦੋਲਨ ਨੂੰ ਹੁਣ ਆਮ ਜਨ ਦੇ ਸਾਥ ਦੇ ਨਾਲ ਨਾਲ ਕਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਓਧਰ ਨੱਗਲ ਟੋਲ ਪਲਾਜ਼ਾ ਉੱਤੇ ਵੀ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਅੱਜ ਅੰਦੋਲਨ ਨੂੰ ਨੌਜਵਾਨ ਕਿਸਾਨਾਂ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਜਿਸ ਤਰ੍ਹਾਂ ਵੀ ਨੇਤਾ ਉਹਨਾਂ ਨੂੰ ਗਾਈਡ ਕਰਨਗੇ ਉਹ ਉਸੇ ਤਰ੍ਹਾਂ ਹੀ ਜੋਸ਼ ਤੋਂ ਨਹੀਂ ਸਗੋਂ ਹੋਸ ਤੋਂ ਕੰਮ ਲੈਣਗੇ। ਕਿਸਾਨ ਨੇਤਾ ਡਾਕਟਰ ਹਰਨੇਕ ਸਿੰਘ ਨੇ ਦੱਸਿਆ ਕਿ ਦੋਵੇਂ ਟੋਲ ਪਲਾਜ਼ਿਆਂ ਉੱਤੇ ਲੰਗਰ ਦੀ ਸੇਵਾ ਨਿਰੰਤਰ ਚੱਲ ਰਹੀ ਹੈ ਅਤੇ ਆਉਣ ਜਾਣ ਵਾਲੇ ਵਾਹਨ ਟੋਲ ਫ੍ਰੀ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ