Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

February 27, 2021 02:35 PM

ਜੰਮੂ, 27 ਫਰਵਰੀ (ਏਜੰਸੀ) : ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਰਾਮਬੰਨ ਜ਼ਿਲ੍ਹੇ ਦੇ ਬਨਿਹਾਲ ਖੇਤਰ ਨੂੰ ਜ਼ਮੀਨ ਖਿਸਕਣ ਕਾਰਨ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਰਾਮਬੰਨ ਜ਼ਿਲ੍ਹੇ ਦੇ ਬਨਿਹਾਲ ਵਿਖੇ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਕਾਰਨ ਸ਼ਨੀਵਾਰ ਸਵੇਰੇ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ।

ਬਨਿਹਾਲ ਖੇਤਰ ਵਿੱਚ ਸ਼ਨੀਵਾਰ ਸਵੇਰੇ 3 ਵਜੇ ਦੇ ਕਰੀਬ ਭਾਰੀ ਮੀਂਹ ਪਿਆ ਜਿਸ ਕਾਰਨ ਹਾਈਵੇਅ ਤੇ ਲੈਂਡਸਲਾਈਡ ਹੋ ਗਈ। ਜ਼ਮੀਨ ਖਿਸਕਣ ਕਾਰਨ ਪਹਾੜਾਂ ਤੋਂ ਭਾਰੀ ਪੱਥਰ ਅਤੇ ਮਲਬਾ ਹਾਈਵੇ ਤੇ ਫੈਲ ਗਿਆ ਹੈ। ਇਸ ਦੌਰਾਨ ਜਿਵੇਂ ਹੀ ਅੱਜ ਸਵੇਰੇ ਮੀਂਹ ਰੁਕਿਆ, ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਟ੍ਰੈਫਿਕ ਕੰਟਰੋਲ ਯੂਨਿਟ ਰਮਬਨ ਅਧਿਕਾਰੀਆਂ ਨੇ ਦੱਸਿਆ ਕਿ ਟ੍ਰੈਫਿਕ ਅੱਜ ਜੰਮੂ ਤੋਂ ਸ੍ਰੀਨਗਰ ਲਈ ਤਹਿ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਈਵੇਅ ਬੰਦ ਹੋਣ ਕਾਰਨ ਵਾਹਨਾਂ ਨੂੰ ਰਾਮਬੰਨ, ਚੰਦਰਕੋਟ, ਉੱਧਮਪੁਰ ਅਤੇ ਨਾਗਰੋਟਾ ਸਮੇਤ ਕਈ ਥਾਵਾਂ ਤੇ ਰੋਕਿਆ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਰਸਤੇ ਦੀ ਹਾਲਤ ਵਿੱਚ ਸੁਧਾਰ ਹੁੰਦੇ ਹੀ ਵਾਹਨਾਂ ਨੂੰ ਜਾਣ ਦੀ ਆਗਿਆ ਦਿੱਤੀ ਜਾਏਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ