Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

February 27, 2021 03:16 PM

ਨਵੀਂ ਦਿੱਲੀ, 27 ਫਰਵਰੀ (ਏਜੰਸੀ) : ਉੱਤਰੀ ਜ਼ਿਲ੍ਹੇ ਦੇ ਪ੍ਰਤਾਪ ਨਗਰ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸ਼ਨੀਵਾਰ ਤੜਕੇ ਅੱਗ ਲੱਗ ਗਈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਸਮੇਤ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਨੇ ਇਕ ਮ੍ਰਿਤਕ ਦੇਹ ਨੂੰ ਫੈਕਟਰੀ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਨਜ਼ਦੀਕੀ ਹਸਪਤਾਲ ਦੀ ਮੁਰਦਾ ਘਰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ।

ਅੱਗ ਬੁਝਾਓ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਅੱਗ ਬੁਝਾਓ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪ੍ਰਤਾਪ ਨਗਰ ਖੇਤਰ ਵਿੱਚ ਇੱਕ ਫੈਕਟਰੀ ਨੂੰ ਅੱਗ ਲੱਗ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੱਕ ਤੋਂ ਬਾਅਦ 18 ਦੇ ਕਰੀਬ ਅੱਗ ਬੁਝਾਓ ਵਾਹਨ ਮੌਕੇ ‘ਤੇ ਭੇਜੇ ਗਏ।

ਨਿਰਦੇਸ਼ਕ ਦੇ ਅਨੁਸਾਰ, ਸਾਰੇ ਲੋਕ ਉੱਥੋਂ ਨਿਕਲ ਗਏ ਹਨ, ਇੱਕ ਜਾਂ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿਚ ਫਾਇਰ ਵਿਭਾਗ ਦਾ ਇੱਕ ਵਿਅਕਤੀ ਵੀ ਸ਼ਾਮਲ ਹੈ। ਪੁਲਿਸ ਦੇ ਅਨੁਸਾਰ ਅੱਗ ਗੁਲਾਬੀ ਬਾਗ ਖੇਤਰ ਵਿੱਚ ਇੱਕ ਕਾਸਮੈਟਿਕ ਫੈਕਟਰੀ ਵਿੱਚ ਲੱਗੀ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਸੜੀ ਹੋਈ ਹਾਲਤ ਵਿਤ ਇੱਕ ਲਾਸ਼ ਬਰਾਮਦ ਹੋਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ