Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਚੰਡੀਗੜ੍ਹ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

February 27, 2021 06:30 PM
ਚੰਡੀਗੜ੍ਹ, 27 ਫਰਵਰੀ (ਏਜੰਸੀ) : ਅਸਾਮ, ਕੇਰਲਾ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਪੁੱਡੂਚੇਰੀ) ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈ.ਏ.ਐਸ. ਅਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਅਬਜਰਵਰ ਨਿਯੁਕਤ ਕੀਤਾ ਹੈ। ਇਹ ਭਾਰਤੀ ਚੋਣ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਅਬਜਰਵਰਾਂ ਨੂੰ ਈ.ਸੀ.ਆਈ. ਵੱਲੋਂ 3 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਡਿਊਟੀ ਦੌਰਾਨ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਦੱਸਿਆ ਜਾਵੇਗਾ। 
 ਉਨ੍ਹਾਂ ਦੱਸਿਆ ਕਿ ਵਿਜੇ ਕੁਮਾਰ ਜੰਜੂਆ, ਅਨੁਰਾਗ ਅਗਰਵਾਲ, ਰਾਜੀ. ਪੀ. ਸ੍ਰੀਵਾਸਤਵਾ, ਸਰਵਜੀਤ ਸਿੰਘ, ਅਨੁਰਾਗ ਵਰਮਾ, ਕੇ. ਸਿਵਾ ਪ੍ਰਸਾਦ, ਧਰੇਂਦਰ ਕੁਮਾਰ ਤਿਵਾੜੀ, ਹੁਸਨ ਲਾਲ, ਸੀਮਾ ਜੈਨ,  ਰਾਜ ਕਮਲ ਚੌਧਰੀ,  ਵਰਿੰਦਰ ਕੁਮਾਰ ਮੀਨਾ,  ਵਿਕਾਸ ਗਰਗ,  ਅਜੋਏ ਸ਼ਰਮਾ,  ਨੀਲਕੰਠ ਐਸ ਅਵਹਦ, ਕੁਮਾਰ ਰਾਹੁਲ,  ਰਾਹੁਲ ਤਿਵਾੜੀ, ਡਾ ਵਿਜੈ ਨਾਮਦੇਵ ਰਾਓ ਜੈਦ,  ਰਜਤ ਅਗਰਵਾਲ,  ਮਨਵੇਸ਼ ਸਿੰਘ ਸਿੱਧੂ, ਸ੍ਰੀਮਤੀ ਤਨੂ ਕਸ਼ਯਪ,  ਦਲਜੀਤ ਸਿੰਘ ਮਾਂਗਟ, ਸਿਬੀਨ ਚੱਕਦਅਹ,  ਪ੍ਰਦੀਪ ਕੁਮਾਰ ਅਗਰਵਾਲ,  ਰਵੀ ਭਗਤ,  ਮਨਜੀਤ ਸਿੰਘ ਬਰਾੜ, ਕੰਵਲ ਪ੍ਰੀਤ ਬਰਾੜ, ਮੁਹੰਮਦ ਤੈਯਬ,  ਭੁਪਿੰਦਰ ਸਿੰਘ,  ਪਰਵੀਨ ਕੁਮਾਰ ਥਿੰਦ,  ਅਮਿਤ ਕੁਮਾਰ,  ਪੁਨੀਤ ਗੋਇਲ,  ਮੁਹੰਮਦ ਇਸ਼ਫਾਕ, ਭੁਪਿੰਦਰ ਪਾਲ ਸਿੰਘ,  ਕੁਮਾਰ ਸੌਰਭ ਰਾਜ,  ਬੀ. ਸ੍ਰੀਨਿਵਾਸਨ,  ਭੁਪਿੰਦਰ ਸਿੰਘ 99,  ਕੇਸਵ ਹਿੰਗੋਨੀਆ ਅਤੇ  ਵਿਨੀਤ ਕੁਮਾਰ ਉਨ੍ਹਾਂ ਆਈਏਐਸ ਅਧਿਕਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਡਾ ਰਾਜੂ ਨੇ ਦੱਸਿਆ ਕਿ  ਬਰਜਿੰਦਰ ਕੁਮਾਰ ਉੱਪਲ,  ਕੁਲਦੀਪ ਸਿੰਘ, ਅਨੀਤਾ ਪੁੰਜ,  ਬੀ. ਚੰਦਰ ਸ਼ੇਖਰ,  ਅਮਰਦੀਪ ਸਿੰਘ ਰਾਏ,  ਰਾਮ ਸਿੰਘ,  ਜੀ. ਨਾਗੇਸ਼ਵਰ ਰਾਓ,  ਗੌਤਮ ਚੀਮਾ,  ਐਮ.ਐਫ. ਫਾਰੂਕੀ,  ਵਿਭੂ ਰਾਜ,  ਲਕਸ਼ਮੀ ਕਾਂਤ ਯਾਦਵ,  ਅਰੁਣ ਪਾਲ ਸਿੰਘ,  ਸ਼ਿਵੈ ਕੁਮਾਰ ਵਰਮਾ ਅਤੇ ਬਾਬੂ ਲਾਲ ਮੀਨਾ ਉਨ੍ਹਾਂ ਆਈਪੀਐਸ ਅਧਿਕਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਪੁਲਿਸ ਅਬਜਰਵਰ ਨਿਯੁਕਤ ਕੀਤਾ ਗਿਆ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਡੇਢ ਮਹੀਨੇ ਦੇ ਬੱਚੇ ਦੀ ਪੀਜੀਆਈ ਚੰਡੀਗੜ੍ਹ ’ਚ ਕੋਰੋਨਾ ਕਾਰਨ ਮੌਤ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

‘ਕਿਸਾਨ ਅੰਦੋਲਨ ’ਚ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ