Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

February 27, 2021 06:40 PM

ਅੰਮ੍ਰਿਤਸਰ, 27 ਫਰਵਰੀ (ਏਜੰਸੀ) : ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਰਿਕਾਰਡ ਬ੍ਰਾਂਚ ਵਿਚ ਕਲਰਕ ਵਜੋਂ ਸੇਵਾ ਨਿਭਾਅ ਰਹੇ  ਰਵੇਲ ਸਿੰਘ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੋਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਵੇਲ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਰਵੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸਿਸ ਸਿਰੋਪਾਓ ਦਿੱਤੇ ਗਏ। ਇਸ ਮੌਕੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸਤਬੀਰ ਸਿੰਘ ਧਾਮੀ, ਸੁਪ੍ਰਿੰਟੈਂਡੈਂਟ  ਪਲਵਿੰਦਰ ਸਿੰਘ, ਇੰਚਾਰਜ ਮਨਜੀਤ ਸਿੰਘ, ਪ੍ਰੋ. ਸੁਖਦੇਵ ਸਿੰਘ, ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼