Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਚੰਡੀਗੜ੍ਹ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

February 27, 2021 06:41 PM

ਚੰਡੀਗੜ੍ਹ, 27 ਫਰਵਰੀ (ਏਜੰਸੀ) : ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀਕਐਂਡ ਲਾਕਡਾਊਨ ਦਾ ਐਲਾਨ

ਰਾਜਪਾਲ ਨੂੰ ਮਿਲ ਕੇ ਆਏ ਪੁਲਿਸ ਅਧਿਕਾਰੀ ਕੁੰਵਰ ਨੇ ਆਪਣੀ ਅਸਤੀਫੇ ਨੂੰ ਮੁੜ ਤਸਦੀਕ ਕੀਤਾ

ਹੈਲੀਕਾਪਟਰ ਘੁਟਾਲੇ ’ਚ ਆਈਡੀਐੱਸ ਨੇ ਇੰਟਰਸਟੇਲਰ ਨੂੰ ਦਿੱਤੇ ਸਨ 7.40 ਲੱਖ ਯੂਰੋ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ