Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰ

February 27, 2021 06:46 PM

ਨਵਾਂਸ਼ਹਿਰ, 27 ਫਰਵਰੀ (ਏਜੰਸੀ) : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰ 28 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ। ਉਨਾਂ ਕਿਹਾ ਕਿ ਇਸ ਸਹੂਲਤ ਦਾ ਜ਼ਿਲੇ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਹੋਣਾ ਜ਼ਰੂਰੀ ਹੈ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਉਨਾਂ ਜ਼ਿਲੇ ਦੇ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦਾ ਹਾਲੇ ਤੱਕ ਈ-ਕਾਰਡ ਨਹੀਂ ਬਣਿਆ, ਤਾਂ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਜਾ ਕੇ ਬਣਵਾ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼