Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ

February 27, 2021 06:51 PM
ਐਸਏਐਸ ਨਗਰ, 27 ਫਰਵਰੀ (ਏਜੰਸੀ) : ਸੀ.ਆਈ.ਏ ਸਟਾਫ ਮੁਹਾਲੀ ਨੇ  ਦੋ ਨਸ਼ਾ ਤਸੱਕਰਾਂ ਜਸਵੀਰ ਸਿੰਘ ਉਰਫ ਫੌਜੀ ਅਤੇ ਅਰੁਨ ਕੁਮਾਰ ਉਰਫ ਅੰਨੂ ਗ੍ਰਿਫਤਾਰ ਕੀਤਾ ਜਿਹਨਾਂ ਪਾਸੋਂ 500 ਗ੍ਰਾਮ ਅਫੀਮ ਸਮੇਤ 1920 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਹਨ।
ਸਰਕਾਰੀ ਸੂਤਰਾਂ ਅਨੁਸਾਰ ,  ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਅਰੁਨ ਕੁਮਾਰ ਉਰਫ ਅੰਨੂ ਪੁੱਤਰ ਮਨੋਜ ਕੁਮਾਰ ਵਾਸੀ  ਮਾਡਰਨ ਇੰਨਕਲੇਵ ਬਲਟਾਣਾ ਥਾਣਾ ਜੀਰਕਪੁਰ ਜਿਲਾ ਐਸ.ਏ.ਐਸ ਨਗਰ ਉਮਰ ਕਰੀਬ 35 ਸਾਲ ਤੇ ਉਸਦਾ ਸਾਥੀ ਜਸਵੀਰ ਸਿੰਘ ਉਰਫ ਫੌਜੀ ਪੁੱਤਰ ਸੰਤ ਸਿੰਘ ਵਾਸੀ ਪਿੰਡ ਬਸੌਲੀ ਥਾਣਾ ਲਾਲੜੂ ਹਾਲ ਵਾਸੀ ਫਲੈਟ ਨੰਬਰ 1365/3 ਸਿਲਵਰ ਸਿਟੀ ਹਾਈਟਸ ਜੀਰਕਪੁਰ ਥਾਣਾ ਜੀਰਕਪੁਰ ਜਿਲ੍ਹਾ ਐਸ.ਏ.ਐਸ ਨਗਰ ਉਮਰ ਕਰੀਬ 50 ਸਾਲ ਮਿਲਕੇ ਪਿਛਲੇ 2/3 ਸਾਲ ਤੋਂ ਨਸ਼ਾ ਤਸੱਕਰੀ ਦਾ ਨਜਾਇਜ ਧੰਦਾ ਕਰਦੇ ਹਨ।ਦੋਨੋਂ ਨਸ਼ਾ ਤਸੱਕਰਾ ਯੂ.ਪੀ,ਹਰਿਆਣਾ,ਰਾਜਸਥਾਨ ਤੇ ਪੰਜਾਬ ਤੋਂ ਅਫੀਮ ਤੇ ਨਸ਼ੀਲੀਆਂ ਗੋਲੀਆਂ ਖਰੀਦ ਕੇ ਮੋਹਾਲੀ,ਪੰਚਕੂਲਾ,ਚੰਡੀਗੜ ਅਤੇ ਇਸ ਦੇ ਨਾਲ ਲੱਗਦੇ ਏਰੀਆ ਵਿੱਚ ਆਪਣੇ ਗਾਹਕਾਂ ਨੂੰ ਸਪਲਾਈ ਕਰਦੇ ਹਨ।ਇਹਨਾਂ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੇ ਅਫੀਮ 500 ਗ੍ਰਾਮ ਅਫੀਮ ਅਤੇ 1920 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ।
ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਦੋਸੀ ਅਰੁਨ ਕੁਮਾਰ ਉਰਫ ਅੰਨੂ ਤੇ ਪਹਿਲਾਂ ਵੀ ਹੈਰੋਇੰਨ ਦੇ ਦੋ ਮੁਕੱਦਮੇ ਐਸ.ਟੀ.ਐਫ ਮੋਹਾਲੀ ਵਿਖੇ ਦਰਜ ਹਨ ਅਤੇ ਦੋਸੀ ਜਸਵੀਰ ਸਿੰਘ ਉਰਫ ਫੌਜੀ ਦੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਹ ਪਹਿਲਾਂ ਆਰਮੀ ਵਿੱਚ ਨੌਕਰੀ ਕਰਦਾ ਸੀ ਜਿਸ ਦੇ ਕਾਰਗਿਲ ਦੀ ਲੜਾਈ ਸਮੇਂ ਗੋਲੀਆਂ ਲੱਗੀਆ ਸਨ ਜਿਸ ਨੂੰ ਯੂਨਿਟ ਵਿੱਚ ਵਾਪਸ ਭੇਜ ਦਿੱਤਾ ਗਿਆ ਸੀ ਤੇ ਸੰਨ 2006 ਵਿੱਚ ਆਰਮੀ ਵਿੱਚੋਂ ਰਿਟਾਇਰ ਹੋ ਗਿਆ ਜਿਸ ਨੇ ਇਹ ਵੀ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਚੰਡੀਗੜ ਵਿਖੇ ਭਸ਼ਂਲ਼ ਵਿੱਚ ਨੌਕਰੀ ਕਰਦਾ ਹੈ।ਜੋੇ ਕਰੀਬ ਪਿਛਲੇ 15 ਸਾਲ ਤੋਂ ਨਸ਼ਾ ਕਰਨ ਦਾ ਆਦੀ ਹੈ।ਜੋ ਪੈਸਿਆ ਦੀ ਘਾਟ ਕਰਨ ਤੇ ਨਸ਼ੇ ਦੀ ਲੋੜ ਨੂੰ ਪੂਰਾ ਕਰਨ ਲਈ ਕੰਪਨੀ ਵਿੱਚ ਵੀ ਆਪਣੇ ਗ੍ਰਾਹਕਾਂ ਨੂੰ ਅਫੀਮ ਅਤੇ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਦਾ ਸੀ।ਸੀ.ਆਈ.ਸਟਾਫ ਮੋਹਾਲੀ ਵੱਲੋਂ ਉਕਤ ਦੋਸੀਆ ਪਾਸੋਂ ਅਫੀਮ ਅਤੇ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼