Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਚੰਡੀਗੜ੍ਹ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

February 27, 2021 06:53 PM
ਚੰਡੀਗੜ੍ਹ, 27 ਫਰਵਰੀ (ਏਜੰਸੀ) : ਹਰਿਆਣਾ ਦੇ ਗ੍ਰਹਿ ਸਕੱਤਰ ਅਤੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਅੰਬਾਲਾ ਦੀ ਕੇਂਦਰੀ ਜੇਲ ਵਿਚ ਹਰਿਆਣਾ ਦੇ ਤੀਜੇ ਜੇਲ ਰੇਡਿਓ ਦਾ ਉਦਘਾਟਨ ਕਰਨ ਤੋਂ ਬਾਅਦ  ਆਪਣੇ ਸੰਬੋਧਨ ਵਿਚ ਕਿਹਾ ਕਿ ਜੇਲ ਰੇਡਿਓ ਸ਼ੁਰੂ ਕਰਨ ਦਾ ਮੁੱਖ ਮੰਤਰੀ ਜੇਲ ਦੀ ਕੈਦੀਆਂ ਵਿਚ ਕਲਾ, ਰਚਨਾਤਮਕ ਅਤੇ ਸਦਭਾਵਨਾਂ ਨੂੰ ਪ੍ਰੋਤਸਾਹਿਤ ਕਰਨਾ ਹੈ। ਇਸ ਮੌਕੇ 'ਤੇ ਡੀਜੀਪੀ (ਜੇਲ) ਕੇ.ਸੇਲਵਰਾਜ ਵੀ ਹਾਜਿਰ ਸਨ। ਇਸ ਤੋਂ ਪਹਿਲਾਂ ਤਿਨਕਾ-ਤਿਨਕਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਾਣੀਪਤ ਤੇ ਫਰੀਦਾਬਾਦ ਵਿਚ ਵੀ ਜੇਲ ਰੇਡਿਓ ਸ਼ੁਰੂ ਕੀਤਾ ਜਾ ਚੁੱਕਿਆ ਹੈ।
 
            ਰਾਜੀਵ ਅਰੋੜਾ ਨੇ ਕਿਹਾ ਕਿ ਅੰਬਾਲਾ ਦੀ ਕੇਂਦਰੀ ਜੇਲ ਹਰਿਆਣਾ ਦੀ ਤਿੰਨ ਕੇਂਦਰੀ ਜੇਲ੍ਹਾਂ ਵਿਚੋਂ ਇਕ ਹੈ, ਇਹ ਜੇਲ ਭਾਰਤ ਦੀ ਇਕ ਇਤਿਹਾਸਕ ਜੇਲ ਵੀ ਹੈ। ਉਨ੍ਹਾਂ ਕਿਹਾ ਕਿ ਵੈਸੇ ਤਾਂ ਜੇਲ ਦੀ ਆਪਣੀ ਹੀ ਦੁਨਿਆ ਹੈ, ਲੇਕਿਨ ਰੇਡਿਓ ਸ਼ੁਰੂ ਹੋਣ ਨਾਲ ਜੇਲ੍ਹ ਦੇ ਕੈਦੀ ਬਾਹਰ ਦੀ ਦੁਨਿਆ ਨਾਲ ਜੁੜੇ ਰਹਿਣਗੇ। ਉਨ੍ਹਾਂ ਦਸਿਆ ਕਿ ਹਰਿਆਣਾ ਵਿਚ ਕੁਲ 19 ਜੇਲ੍ਹਾਂ ਹਨ ਅਤੇ ਕੈਦੀਆਂ ਦੀ ਸੁਧਾਰ ਪ੍ਰਕ੍ਰਿਆ ਵਿਚ ਮਦਦ ਲਈ ਲਗਭਗ ਸਾਰੀਆਂ ਜੇਲ੍ਹਾਂ ਵਿਚ ਜੇਲ ਰੇਡਿਓ ਸ਼ੁਰੂ ਕਰਨ ਦੀ ਯੋਜਨਾ ਹੈ।
 
            ਇਸ ਮੌਕੇ 'ਤੇ ਡੀਜੀਪੀ (ਜੇਲ) ਕੇ.ਸੇਲਵਰਾਜ ਨੇ ਕਿਹਾ ਕਿ ਅੰਬਾਲਾ ਜੇਲ ਵਿਚ ਰੇਡਿਓ ਦੀ ਸ਼ੁਰੂਆਤ ਨਾਲ ਹੀ ਹਰਿਆਣਾ ਦੀ ਜੇਲ੍ਹਾਂ ਵਿਚ ਜੇਲ ਰੇਡਿਓ ਨੂੰ ਸਥਾਪਿਤ ਕਰਨ ਦੇ ਪਹਿਲੇ ਪੜਾਅ ਨੂੰ ਪੂਰਾ ਕੀਤਾ ਗਿਆ ਹੈ ਅਤੇ ਹੁਣ ਦੂਜੇ ਪੜਾਅ ਦੇ ਤਹਿਤ ਰਾਜ ਦੀ ਚਾਰ ਹੋਰ ਜੇਲ੍ਹਾਂ ਵਿਚ ਵੀ ਜੇਲ ਰੇਡਿਓ ਸ਼ੁਰੂ ਕੀਤਾ ਜਾਵੇਗਾ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਡੇਢ ਮਹੀਨੇ ਦੇ ਬੱਚੇ ਦੀ ਪੀਜੀਆਈ ਚੰਡੀਗੜ੍ਹ ’ਚ ਕੋਰੋਨਾ ਕਾਰਨ ਮੌਤ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

‘ਕਿਸਾਨ ਅੰਦੋਲਨ ’ਚ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ