Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਚੰਡੀਗੜ੍ਹ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

February 27, 2021 08:53 PM

ਚੰਡੀਗੜ੍ਹ, 27 ਫਰਵਰੀ (ਏਜੰਸੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕੋੋਰੋਨਾ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਪੱਤਰ ਮੁਤਾਬਕ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸਮਾਗਮ (ਬਜਟ ਇਜਲਾਸ) 1 ਮਾਰਚ ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੁਕਮ ਦਿੱਤੇ ਹਨ ਕਿ ਪੰਜਾਬ ਭਵਨ 28 ਫਰਵਰੀ (ਰਾਤ 10 ਵਜੇ ਤੋਂ) ਸਦਨ ਦੇ 14ਵੇਂ ਸਮਾਗਮ ਦੀ ਕਾਰਵਾਈ ਮੁਕੰਮਲ ਹੋਣ ਤੱਕ ਸਦਨ ਦਾ ਅਹਾਤਾ ਹੋਵੇਗਾ, ਜਿੱਥੇ ਸਦਨ ਦੀ ਕਾਰਵਾਈ ਸਬੰਧੀ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਡੇਢ ਮਹੀਨੇ ਦੇ ਬੱਚੇ ਦੀ ਪੀਜੀਆਈ ਚੰਡੀਗੜ੍ਹ ’ਚ ਕੋਰੋਨਾ ਕਾਰਨ ਮੌਤ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

‘ਕਿਸਾਨ ਅੰਦੋਲਨ ’ਚ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ