Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਸਿਹਤ

ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ

February 27, 2021 08:54 PM

ਚੰਡੀਗੜ੍ਹ, 27 ਫਰਵਰੀ (ਏਜੰਸੀ) : ਪੰਜਾਬ ਦੇ ਸਿਹਤ ਵਿਭਾਗ ਦੇ ਬੁਲੇਟਿਨ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਮ੍ਰਿਤਕਾਂ ਦੀ ਗਿਣਤੀ 5825 ਹੋ ਗਈ ਹੈ। ਇਸਦੇ ਇਲਾਵਾ 11 ਮਰੀਜ਼ ਦਮ ਤੋੜ ਗਏ ਹਨ ਜਦਕਿ 595 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਇਲਾਵਾ 368 ਮਰੀਜ਼ ਠੀਕ ਹੋ ਗਏ ਹਨ। ਮਰਨ ਵਾਲਿਆਂ ‘ਚ ਹੁਸ਼ਿਆਰਪੁਰ 4, ਲੁਧਿਆਣਾ 3, ਪਟਿਆਲਾ 2, ਤਰਨਤਾਰਨ 1, ਮਾਨਸਾ ਤੋਂ ਸ਼ਾਮਿਲ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 81 ਹਜ਼ਾਰ 597 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 71 ਹਜ਼ਾਰ 336 ਹੋ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 49 ਲੱਖ 82 ਹਜ਼ਾਰ 773 (49,82,773) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 4436 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 79 ਮਰੀਜ਼ ਆਕਸੀਜਨ ਸਹਾਰੇ ਹਨ ‘ਤੇ 14 ਵੈਂਟੀਲੇਟਰ ‘ਤੇ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਹੁਣ ਤੱਕ 1 ਲੱਖ 54 ਹਜ਼ਾਰ 066 ਮਰੀਜ਼ਾਂ ਦੇ ਵੈਕਸੀਨ ਲੱਗੀ ਹੈ। ਅੱਜ ਕਿਸੇ ਦੇ ਵੀ ਵੈਕਸੀਨ ਨਹੀਂ ਲੱਗ ਸਕੀ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਆਕਸੀਜਨ ਸਪੋਰਟ ‘ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ ਜਦਕਿ ਜਲੰਧਰ ਤੋਂ 1 ਆਈਸੀਯੂ ‘ਤੇ ਭੇਜੇ ਗਏ ਜਦਕਿ ਵੈਂਟੀਲੇਟਰ ‘ਤੇ ਕੋਈ ਵੀ ਮਰੀਜ਼ ਨਹੀਂ ਪਾਇਆ ਗਿਆ। ਪੂਰੇ ਪੰਜਾਬ ‘ਚੋਂ ਅੱਜ 29 ਹਜ਼ਾਰ 023 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ