Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

February 27, 2021 09:05 PM

ਮੁਹਾਲੀ/ਲਾਲੜੂ, 27 ਫਰਵਰੀ (ਏਜੰਸੀ) : ਪੁਲੀਸ ਵਲੋਂ ਨਸ਼ਾ ਤਸਕਰੀ ਦੀ ਰੋਕਥਾਮ ਲਈ ਚਲਾਈ ਗਈ ਵਿਸੇਸ ਮੁਹਿੰਮ ਦੇ ਚਲਦੇ ਇਕ ਵਿਅਕਤੀ ਨੂੰ ਟਰਾਮੋਡੋਲ ਦੀ 4500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐਸ.ਐਸ.ਪੀ ਮੁਹਾਲੀ ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮੁੱਖੀ ਲਾਲੜੂ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਪਾਰਟੀ ਨੇ ਦੌਰਾਨੇ ਗਸਤ ਇਕ ਵਿਅਕਤੀ ਨੂੰ ਸੱਕ ਦੀ ਬਿਨ੍ਹਾ ਤੇ ਰੋਕ ਕੇ ਨਾਂ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਰਮਨਦੀਪ ਸਿੰਘ ਪੁੱਤਰ ਬੁੱਗਰ ਸਿੰਘ ਪਿੰਡ ਗਹਿਲ, ਥਾਣਾ ਟੱਲੇਵਾਲ, ਜਿਲ੍ਹਾ ਬਰਨਾਲਾ ਦੱਸਿਆ। ਜਿਸ ਦੇ ਕੋਲ ਇਕ ਬੈਗ ਸੀ ਅਤੇ ਬੈਗ ਵਿਚ ਨਸ਼ੀਲਾ ਪਦਾਰਥ ਹੋਣ ਦਾ ਸੱਕ ਸੀ, ਇਸ ਮੌਕੇ ਸੀਨੀਅਰ ਪੁਲੀਸ ਅਧਿਕਾਰੀ ਰੁਪਿੰਦਰਜੀਤ ਸਿੰਘ ਨੂੰ ਮੌਕੇ ਤੇ ਬੁਲਾਇਆ ਗਿਆ, ਜਿਸ ਦੀ ਹਾਜਰੀ ਵਿੱਚ ਬੈਗ ਦੀ ਤਲਾਸੀ ਲਈ, ਜਿਸ ਵਿਚੋਂ ਟਰਾਮਾਡੋਲ ਦੀ 4500 ਨਸ਼ੀਲੀ ਗੋਲੀਆ ਬਰਾਮਦ ਹੋਈਆਂ। ਉਕਤ ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ ਕਰਨ ਤੇ ਇਕ ਦਿਨ ਦਾ ਪੁਲੀਸ ਰਿਮਾਂਡ ਮਿਲਿਆ ਹੈ। ਜਿਸ ਨੇ ਮੁਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਸਹਾਰਨਪੁਰ ਤੋਂ ਨਸੀਲੀ ਗੋਲੀਆ ਲਿਆ ਕੇ ਮੁਹਾਲੀ ਦੇ ਆਸ-ਪਾਸ ਦੇ ਇਲਾਕੇ ਵਿੱਚ ਵੇਚਣ ਦਾ ਧੰਦਾ ਕਰਦਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼