Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਸਿਹਤ

ਅਮ੍ਰਿਤਸਰ- ਸਰਕਾਰੀ ਸਕੂਲ ਦੇ 10 ਵਿਦਿਆਰਥੀਆਂ ਸਣੇ ਅਧਿਆਪਕ ਕੋਰੋਨਾ ਪਾਜੀਟਿਵ, ਦਹਿਸ਼ਤ ਦਾ ਮਾਹੌਲ

February 28, 2021 02:26 PM

ਚੰਡੀਗੜ੍ਹ, 28 ਫਰਵਰੀ (ਏਜੰਸੀ) : ਪੰਜਾਬ ਦੇ ਅਮ੍ਰਿਤਸਰ ਚ ਕਸਬਾ ਜੰਡਿਆਲਾ ਮੰਜਕੀ ਅਧੀਨ ਪੈਂਦੇ ਕਾਹਨਾ ਢੇਸੀਆਂ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਕੋਰੋਨਾ ਪਾਜੀਟਿਵ ਪਾਏ ਗਏ ਹਨ। ਜਿਹਨਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀ ਡਾ.ਕੁਲਦੀਪ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਕੂਲ ਦੇ 238 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਲਏ ਸਨ। ਜਿਹਨਾਂ ਦੀ ਸ਼ਨੀਵਾਰ ਨੂੰ ਰਿਪੋਰਟ ਆਈ ਸੀ। ਜਿਸ ਵਿੱਚ ਇੱਕ ਅਧਿਆਪਕ ਤੇ 10 ਵਿਦਿਆਰਥੀ ਕੋਰੋਨਾ ਪਾਜੀਟਿਵ ਪਾਏ ਗਏ ਹਨ। ਜਿਨਾਂ ਨੂੰ ਘਰੇਲੂ ਇਕਾਂਤ ਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਹੋਰ ਸਕੂਲਾਂ ਚ ਵੀ ਕੀਤੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ