Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਸਿਹਤ

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੀਤਾ ਜਾਗਰੂਕ

February 28, 2021 06:43 PM

ਸੰਗਰੂਰ/27 ਫਰਵਰੀ/ਫਤਹਿ ਪ੍ਰਭਾਕਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਆਯੂਸਮਾਨ ਭਾਰਤ ਸਰਬੱਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾ ਅਤੇ ਸਹਿਰਾ ਵਿਚ ਪ੍ਰਚਾਰ ਵੈਨਾ ਚਲਾਈਆ ਗਈਆ ਹਨ ।ਇਸੇ ਲੜੀ ਵਜੋ ਅੱਜ ਪੀ ਐਚ ਸੀ ਕੋਹਰੀਆ ਅਧੀਨ ਆਉਦੇ ਪਿੰਡ ਵਿਚ ਐਸ ਐਮ ਉ ਡਾ ਤੇਜਿੰਦਰ ਸਿੰਘ ਦੇ ਦਿਸਾ ਨਿਰਦੇਸਾ ਤਹਿਤ ਪ੍ਰਚਾਰ ਵੈਨ ਪਹੁੰਚੀ ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੋਰ,ਜੀ ਉ ਜੀ ਸੁਖਵਿੰਦਰ ਸਿੰਘ ਦੀ ਸਾਝੀ ਅਗਵਾਈ ਹੇਠ ਲੋਕਾ ਨੁੰ ਇਸ ਸਕੀਮ ਦਾ ਲਾਭ ਉਠਾਉਣ ਲਈ ਜਾਗਰੂਕ ਕੀਤਾ ਗਿਆ। ਇਸ ਸਕੀਮ ਦੇ ਤਹਿਤ ਸਮਾਰਟ ਰਾਸਨ ਕਾਰਡ ਵਾਲਾ, ਜੇ ਫਾਰਮ ਵਾਲਾ ਕਿਸਾਨ ਪਰਿਵਾਰ, ਪ੍ਰਵਾਨਿਤ ਪੀਲੇ ਕਾਰਡ ਵਾਲੇ ਪੱਤਰਕਾਰ,ਮਜਦੂਰ,ਛੋਟੇ ਪਰਿਵਾਰ ਇਹ ਕਾਰਡ ਬਣਾ ਕਿ ਪੰਜ ਲੱਖ ਤੱਕ ਦਾ ਇਲਾਜ ਸਰਕਾਰੀ ਹਸਪਤਾਲਾ ਅਤੇ ਪ੍ਰਵਾਨਿਤ ਹਸਪਤਾਲਾਂ ਵਿਚ ਕਰਵਾ ਸਕਦੇ ਹਨ। ਇਸ ਸਕੀਮ ਤਹਿਤ ਸੇਵਾ ਕੇਦਰ ਜਾ ਮਾਰਕੀਟ ਕਮੇਟੀ ਦੇ ਦਫਤਰਾ ਅਤੇ ਹੋਰ ਥਾਵਾ ਤੇ ਤੀਹ ਰੁਪਏ ਦੇ ਕਿ ਇਹ ਕਾਰਡ ਬਣ ਸਕਦਾ ਹੈ। ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲਈ ਇਸ ਸਕੀਮ ਤਹਿਤ ਲਾਭ ਉਠਾਉਣ ਲਈ ਸਿਹਤ ਵਿਭਾਗ ਦੇ ਮੁਲਾਜਮਾ ਨੇ ਬੇਨਤੀਆ ਕੀਤੀਆ। ਇਸ ਪ੍ਰਚਾਰ ਵੈਨ ਵਿਚ ਵੀਡੀਉਆ ਸੀਡੀ ਰਾਹੀ ਅਤੇ ਹੋਰ ਪ੍ਰਚਾਰ ਸਮੱਗਰੀ ਵੰਡ ਕਿ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਸਤਿਗੂਰ ਸਿੰਘ,ਪੰਚ ਗੁਰਦੀਪ ਸਿੰਘ,ਆਸਾ ਵਰਕਰ ਪੂਜਾ ਰਾਣੀ,ਹਰਮੇਲ ਕੋਰ ਤੋ ਇਲਾਵਾ ਹੋਰ ਪਿੰਡ ਵਾਸੀਆ ਨਾਲ ਵੱਖ ਵੱਖ ਥਾਵਾ ਤੇ ਵੀ ਜਾਗਰੂਕ ਕੀਤਾ ਗਿਆ ।ਇਹ ਵੈਨ 1 ਮਾਰਚ ਤੱਕ ਕੋਹਰੀਆ ਬਲਾਕਾ ਦੇ ਪਿੰਡਾ ਵਿਚ ਰਾਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ