Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤ

February 28, 2021 07:27 PM

ਬਰਨਾਲਾ, 27 ਫਰਵਰੀ (ਰਜਿੰਦਰ ਬਰਾੜ, ਅਸ਼ੋਕ ਟੋਨੀ) : ਦਲਿਤ ਸਮਾਜ ਨੂੰ ਸਮਾਜਕ ਇੰਨਸਾਫ ਦਵਾਊਣ ਲਈ ਮੁੱਖ ਭੂਮਿਕਾ ਅਦਾ ਕਰ ਰਹੀ ਸੂਬੇ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ‘ਦਲਿਤ ਵੈਲਫੇਅਰ ਸੰਗਠਨ ਪੰਜਾਬ’ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਸਨਸ ਸੰਘੇੜਾ ਨੂੰ ਸੂਬਾਈ ਜਨਰਲ ਸਕੱਤਰ ਨਿਯੁੱਕਤ ਕੀਤਾ ਹੈ। ਜਿਸ ਨੂੰ ਲੈਕੇ ਇਲਾਕੇ ਦੇ ਦਲਿਤ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਹੈ। ਅਹੁਦਾ ਪੱਤਰ ਪ੍ਰਾਪਤ ਕਰਨ ਦੇ ਨਾਲ ਹੀ ਕ੍ਰਿਸ਼ਨ ਸੰਘੇੜਾ ਨੇ ਭਾਈਚਾਰੇ ਨਾਲ ਵਾਅਦਾ ਕੀਤਾ ਹੈ ਕਿ ਉਹ ਸਮਾਜ ਦੀ ਤਨਮਨ-ਧਨ ਨਾਲ ਸੇਵਾ ਕਰਨਗੇ। ਸਮਾਜ ਦੇ ਕਿਸੇ ਵਿਅਕਤੀ ਕਿਸੇ ਪਰਿਵਾਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਜਿਹੜੀਆਂ ਰਾਜਸੀ ਪਾਰਟੀਆਂ ਦਲਿਤ ਵੋਟ ਦਾ ਫਾਇਦਾ ਲੈਕੇ ਰਾਜਨੇਤਾ ਬਣਨ ਮਗਰੋਂ ਦਲਿਤ ਸਮਾਜ ਨੂੰ ਪੂਰੀਤਰਾਂ ਨਜਰਅੰਦਾਜ ਕਰ ਦਿੰਦੇ ਹਨ ਉਹਨਾਂ ਨੂੰ ਸਬਕ ਸਿਖਾਇਆ ਜਾਵੇਗਾ। ਦੱਸਣਯੋਗ ਹੈ ਕਿ ‘ਦਲਿਤ ਵੈਲਫੇਅਰ ਸੰਗਠਨ ਪੰਜਾਬ’ ਦੇ ਸੂਬਾ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਅੱਜ ਸੰਗਠਨ ਦੀ ਪਹਿਲੀ ਸੂਬਾ ਕਮੇਟੀ ਦੀ 151 ਮੈਂਬਰੀ ਸੂਚੀ ਜਾਰੀ ਕਰਨ ਲਈ ਸੂਬਾਭਰ ਦੀਆਂ ਇਕਾਈਆਂ ਤੋਂ ਸੂਚੀ ਮੰਗੀ ਗਈ ਸੀ। ਜਿਸ ਵਿੱਚੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ‘ਦਲਿਤ ਵੈਲਫੇਅਰ ਸੰਗਠਨ ਪੰਜਾਬ’ ਦੇ ਨਵੇਂ ਨਿਯੁੱਕਤ ਕੀਤੇ ਸੂਬਾ ਜਨਰਲ ਸਕੱਤਰ ਕਿ?ਸ਼ਨ ਸੰਘੇੜਾ ਪੱਤਰਕਾਰਤਾ ਅਤੇ ਖੇਡਾਂ ਦੇ ਖੇਤਰ ਵਿੱਚ ਸੇਵਾਵਾਂ ਨਿਭਾ ਰਹੇ ਹਨ। ਇਸਤੋਂ ਇਲਾਵਾ ਕਈ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਪਹਿਲੀ ਕਤਾਰ ਦੇ ਅਹੁਦੇਦਾਰ ਵੀ ਹਨ। ‘ਦਲਿਤ ਵੈਲਫੇਅਰ ਸੰਗਠਨ ਪੰਜਾਬ’ ਦੇ ਨਵੇਂ ਨਿਯੁੱਕਤ ਸੂਬਾ ਜਨਰਲ ਸਕੱਤਰ ਕਿ?ਸਨ ਸੰਘੇੜਾ ਦੇ ਬਰਨਾਲਾ ਪੁੱਜਣ ਤੇ ਦਲਿਤ ਸਮਾਜ ਦੇ ਆਗੂ ਹਰਪਾਲ ਸਿੰਘ ਪਾਲੀ, ਸਮਾਜਸੇਵੀ ਵਿਕਾਸ ਗਰਗ, ਇੰਡੀਪੈਂਡੰਟ ਪ੍ਰੈਸ ਐਸੋਸਿਏਸ਼ਨ ਵੱਲੋਂ ਅਖਿਲੇਸ਼ ਬਾਂਸਲ, ਨੈਟਬਾਲ ਪ੍ਰੋਮੋਸ਼ਨ ਐਸੋਸਿਏਸ਼ਨ ਪੰਜਾਬ ਦੇ ਸੁਬਾ ਜਨਰਲ ਸਕੱਤਰ ਐਡਵੋਕੇਟ ਕਰਨ ਅਵਤਾਰ ਕਪਿਲ ਨੇ ਵਧਾਈ ਦਿੱਤੀ ਅਤੇ ਸਿਰੋਪੇ ਭੇਂਟ ਕੀਤੇ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼