Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

February 28, 2021 07:29 PM

ਨਾਭਾ, 27 ਫਰਵਰੀ (ਹਰਪਾਲ ਸਿੰਘ ਕੁਲਾਰਾਂ) : ਇੱਥੋਂ ਨੇੜਲੇ ਪਿੰਡ ਕੁਲਾਰਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਬ ਦਿਹਾੜੇ ਦੀ ਖੁਸ਼ੀ ਵਿੱਚ 25 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਸਨ. ਅੱਜ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ. ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਸਿੰਘ ਬਾਬਾ ਚਰਨਜੀਤ ਸਿੰਘ ਨੇ ਕਿਰਤਨ ਦਿਵਾਨ ਸਜਾਏ, ਇਸ ਮੌਕੇ ਬਾਬਾ ਜੀ ਨੇ ਭਗਤ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਣਨਾ ਪਾ ਕੇ ਸੰਗਤਾ ਨੂੰ ਨਿਹਾਲ ਕੀਤਾ. ਇਸ ਮੌਕੇ ਸਮੂਹ ਨਗਰ ਦੀ ਸੰਗਤ ਵੱਲੋਂ ਜਲੇਬੀਆਂ ਦਾ ਲੰਗਰ ਲਗਾਇਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼