Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਖੇਡਾਂ

ਪਹਿਲਵਾਨ ਬਜਰੰਗ ਪੁਨੀਆ ਨੇ ਟੋਕਿਓ ਓਲੰਪਿਕ ਤੱਕ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ

March 01, 2021 04:46 PM

ਨਵੀਂ ਦਿੱਲੀ, 1 ਮਾਰਚ (ਏਜੰਸੀ) :  ਭਾਰਤੀ ਨੌਜਵਾਨ ਪਹਿਲਵਾਨ ਬਜਰੰਗ ਪੁਨੀਆ ਨੇ ਟੋਕਿਓ ਓਲੰਪਿਕ ਤੱਕ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਬਜਰੰਗ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਟੋਕਿਓ ਓਲੰਪਿਕ ਤੱਕ ਸਾਰੇ ਸੋਸ਼ਲ ਮੀਡੀਆ ਹੈਂਡਲ ਦੀ ਵਰਤੋਂ ਬੰਦ ਕਰ ਦਿੱਤੀ ਹੈ, ਤਾਂ ਜੋ ਉਹ ਓਲੰਪਿਕ ਦੀਆਂ ਆਪਣੀਆਂ ਤਿਆਰੀਆਂ 'ਤੇ ਪੂਰਾ ਧਿਆਨ ਦੇ ਸਕਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਟੋਕਿਓ ਓਲੰਪਿਕ ਦੀ ਸਮਾਪਤੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਵਾਪਸ ਪਰਤਨਗੇ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣਾ ਪਿਆਰ ਬਰਕਰਾਰ ਰੱਖਣ ਲਈ ਕਿਹਾ।

ਬਜਰੰਗ ਨੇ ਟਵੀਟ ਕੀਤਾ, "ਮੈਂ ਅੱਜ ਤੋਂ ਆਪਣੇ ਸਾਰੇ ਸੋਸ਼ਲ ਮੀਡੀਆ ਹੈਂਡਲ ਬੰਦ ਕਰ ਰਿਹਾ ਹਾਂ। ਹੁਣ ਮੈਂ ਤੁਹਾਨੂੰ ਸਾਰਿਆਂ ਨੂੰ ਓਲੰਪਿਕ ਤੋਂ ਬਾਅਦ ਮਿਲਾਂਗਾ। ਉਮੀਦ ਕਰਦਾ ਹਾਂ ਕਿ ਤੁਸੀਂ ਆਪਣਾ ਪਿਆਰ ਬਣਾਈ ਰੱਖੋਗੇ, ਜੈ ਹਿੰਦ।"

 65 ਕਿੱਲੋਗ੍ਰਾਮ ਫ੍ਰੀਸਟਾਈਲ ਵਰਗ ਵਿਚ ਹਿੱਸਾ ਲੈਣ ਵਾਲੇ ਬਜਰੰਗ ਪੁਨੀਆ ਨੇ ਸਤੰਬਰ 2019 ਵਿਚ ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਟੋਕਿਓ ਓਲੰਪਿਕ ਲਈ ਕੋਟਾ ਹਾਸਲ ਕੀਤਾ ਸੀ। ਉਨ੍ਹਾਯੰ ਦਾ ਆਖਰੀ ਮੈਚ ਅੰਤਰ ਰਾਸ਼ਟਰੀ ਮੁਕਾਬਲਾ ਫਰਵਰੀ 2020 ਵਿਚ ਨਵੀਂ ਦਿੱਲੀ ਵਿਖੇ ਏਸ਼ੀਅਨ ਸੀਨੀਅਰ ਚੈਂਪੀਅਨਸ਼ਿਪ ਵਿਚ ਹੋਇਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤ

ਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆ

ਆਈਪੀਐਲ ਦੇ ਇਤਿਹਾਸ 'ਚ ਕਪਤਾਨ ਵਜੋਂ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣੇ ਸੰਜੂ ਸੈਮਸਨ

ਟੀਮ ਦੇ ਹੋਰਨਾਂ ਬੱਲੇਬਾਜ਼ਾਂ ਨੂੰ ਵੀ ਦੀਪਕ ਹੁੱਡਾ ਵਾਂਗ ਦਲੇਰੀ ਨਾਲ ਖੇਡਣ ਦੀ ਲੌੜ ਹੈ : ਕੇ ਐਲ ਰਾਹੁਲ

ਡੀਵਿਲੀਅਰਜ਼ ਦੀ ਤਾਰੀਫ 'ਚ ਬੋਲੇ ਸਹਿਵਾਗ : ਇਨ੍ਹਾਂ ਲਈ ਹੀ ਬਣਾਇਆ ਗਿਆ ਹੈ ਆਈਪੀਐਲ ਦਾ ਲੋਗੋ

ਆਈਪੀਐਲ 14 : ਆਰਸੀਬੀ ਨੇ ਮੁੰਬਈ ਇੰਡੀਅਨਜ਼ ਨੂੰ 2 ਵਿਕਟਾਂ ਨਾਲ ਹਰਾਇਆ

ਕੋਰੋਨਾ ਨੂੰ ਹਰਾ ਕੇ ਘਰ ਪਰਤੇ ਸਚਿਨ ਨੇ ਹਸਪਤਾਲ ਦੇ ਮੈਡੀਕਲ ਸਟਾਫ ਦਾ ਕੀਤਾ ਧੰਨਵਾਦ

ਦਿੱਲੀ ਕੈਪਿਟਲਸ ਸਿਖਲਾਈ ਕੈਂਪ 'ਚ ਸ਼ਾਮਲ ਹੋਏ ਸਟੀਵ ਸਮਿਥ ਅਤੇ ਮਾਰਕਸ ਸਟੋਈਨਿਸ

ਆਈਸੀਸੀ ਨੇ ਵਰਲਡ ਕੱਪ ਚੈਲੇਂਜ ਲੀਗ ਏ ਦੀਆਂ ਬਾਕੀ ਦੋ ਲੜੀਆਂ ਦਾ ਮੁੜ ਤੈਅ ਕੀਤਾ ਸ਼ੈਡਿਊਲ

ਕੋਰੋਨਾ ਕਾਰਨ ਇੱਕ ਹਫਤੇ ਲਈ ਮੁਲਤਵੀ ਹੋਇਆ ਫਰੈਂਚ ਓਪਨ