Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

March 01, 2021 06:43 PM

ਅੰਮ੍ਰਿਤਸਰ, 1 ਮਾਰਚ (ਏਜੰਸੀ) : ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ ਹਾਬੜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਨੂੰ ਯਾਦ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਇਹ ਸਮਾਗਮ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਿਆ। ਦਸਣਯੋਗ ਹੈ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਅਹਿਮ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਪਰਿਵਾਰ ਦੇਸ਼ ਦੀ ਵੰਡ ਮਗਰੋਂ ਹਰਿਆਣਾ ’ਚ ਕੈਥਲ ਨੇੜਲੇ ਨਗਰ ਹਾਬੜੀ ਵਿਖੇ ਆ ਕੇ ਵੱਸਿਆ ਸੀ।

 ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਜਥੇਦਾਰ ਝੱਬਰ ਦੇ ਪੋਤਰੇ ਜੋਗਰਾਜ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ,  ਭੁਪਿੰਦਰ ਸਿੰਘ ਆਸੰਧ, ਜਗਸੀਰ ਸਿੰਘ ਮਾਂਗੇਆਣਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ