Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

March 01, 2021 07:18 PM

ਨਵਾਂਸ਼ਹਿਰ, 1 ਮਾਰਚ (ਏਜੰਸੀ) : ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਈ ਜਾ ਰਹੀ ‘ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਜ਼ਿਲੇ ਵਿਚ ਤਾਇਨਾਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਜ਼ਿਲੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਪੋਸਟਰਾਂ ਅਤੇ ਸੈਮੀਨਾਰਾਂ ਰਾਹੀਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਹੀ ਢੰਗ ਨਾਲ ਮਾਸਕ ਪਹਿਨਣ ਤੋਂ ਇਲਾਵਾ 6 ਫੁੱਟ ਦੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਇਸ ਦੌਰਾਨ ਦੱਸਿਆ ਕਿ ਕੋਵਿਡ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਪੋਸਟਰ ਲਗਾਏ ਗਏ ਹਨ, ਤਾਂ ਜੋ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ