Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

March 01, 2021 08:29 PM

ਨਵਾਂਸ਼ਹਿਰ, 1 ਮਾਰਚ (ਏਜੰਸੀ) : ਭਾਰਤੀ ਨੇਵੀ ਵੱਲੋਂ ਟ੍ਰੇਡਸਮੈਨ ਮੇਟ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ, ਜਿਸ ਲਈ 18 ਤੋਂ 25 ਸਾਲ ਦੇ ਦਸਵੀਂ ਪਾਸ ਅਤੇ ਆਈ. ਟੀ. ਆਈ ਸਰਟੀਫਿਕੇਟ ਹੋਲਡਰ ਪ੍ਰਾਰਥੀ ਬਿਨੈ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਯੋਗ ਪ੍ਰਾਰਥੀ ਭਾਰਤੀ ਨੇਵੀ ਦੀ ਵੈੱਬਸਾਈਟ www.joinindiannavy.gov.in ਉੱਤੇ 7 ਮਾਰਚ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨਟਾਂ ਦੱਸਿਆ ਕਿ ਪੂਰਬੀ ਨੇਵਲ ਕਮਾਨ ਵਿਚ ਕੁੱਲ ਅਸਾਮੀਆਂ 710 ਹਨ ਜਦਕਿ ਪੱਛਮੀ ਕਮਾਨ ਵਿਚ 324 ਅਤੇ ਦੱਖਣੀ ਕਮਾਨ ਵਿਚ ਕੁੱਲ 125 ਅਸਾਮੀਆਂ ਹਨ। ਉਨਾਂ ਕਿਹਾ ਕਿ ਭਾਰਤੀ ਨੇਵੀ ਵਿਚ ਭਰਤੀ ਹੋਣ ਦਾ ਇਹ ਸੁਨਹਿਰੀ ਮੌਕਾ ਹੈ। ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਭਾਰਤੀ ਨੇਵੀ ਵਿਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਭਾਰਤੀ ਨੇਵੀ ਦੀ ਉਪਰੋਕਤ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ