Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਸਿਹਤ

‘ਟੀਕਾ ਲੱਗਣ ਤੋਂ ਚਾਰ ਦਿਨ ਬਾਅਦ ਹੋਈ ਮੌਤ ਨੂੰ ਵੈਕਸੀਨ ਨਾਲ ਨਹੀਂ ਜੋੜਿਆ ਜਾ ਸਕਦਾ’

March 02, 2021 12:10 PM

ਨਵੀਂ ਦਿੱਲੀ/ਏਜੰਸੀਆਂ : ਅੱਜ ਪ੍ਰਧਾਨ ਮੰਤਰੀ ਵੱਲੋਂ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼ ਲਗਾਉਣ ਤੋਂ ਬਾਅਦ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਪੀਐਮ ਨੇ ਦੇਸ਼ ਨੂੰ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਅਤੇ ਹੁਣ ਇਸ ਨਾਲ ਸਬੰਧਤ ਹਰ ਤਰ੍ਹਾਂ ਦਾ ਗਲਤ ਪ੍ਰਚਾਰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੀ ਬੂਕਿੰਗ ਕਰਾਂਗਾ ਅਤੇ ਕੱਲ੍ਹ ਟੀਕਾ ਲਗਾਉਣ ਦੀ ਯੋਜਨਾ ਹੈ। ਡਾ. ਹਰਸ਼ਵਰਧਨ ਨੇ ਕਿਹਾ ਕਿ ਟੀਕਾਕਰਨ ਨਾਲ ਹੁਣ ਤੱਕ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਟੀਕਾਕਰਨ ਤੋਂ ਕੁਝ ਦਿਨ ਬਾਅਦ ਜੇਕਰ ਕੋਈ ਮੌਤ ਹੁੰਦੀ ਹੈ ਤਾਂ ਉਸ ਨੂੰ ਤੁਸੀਂ ਟੀਕੇ ਨਾਲ ਨਹੀਂ ਜੋੜ ਸਕਦੇ, ਕਿਉਂਕਿ ਹਰ ਮੌਤ ਦੀ ਜਾਂਚ ਵਿਗਿਆਨੀ ਨਜ਼ਰ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੇਕਸੀਨ ਲਗਾਉਣ ਦੇ ਚਾਰ ਜਾਂ ਦਸ ਦਿਨ ਬਾਅਦ ਜੇਕਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਲਈ ਟੀਕੇ ਨੂੰ ਜ਼ਿੰਮੇਵਾਰ ਨਾ ਮੰਨੋ। ਮਾਹਿਰਾਂ ਨੇ ਇਸ ਗੱਲ ਦੀ ਪੜਤਾਲ ਕੀਤੀ ਹੈ ਕਿ ਹੁਣ ਤੱਕ ਕੋਰੋਨਾ ਦੀ ਵੈਕਸੀਨ ਲੱਗਣ ਨਾਲ ਇੱਕ ਵੀ ਮੌਤ ਨਹੀਂ ਹੋਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ