Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਸਿਹਤ

ਕੋਵਿਡ : ‘ਦੇਸ਼ ’ਚ 1.48 ਕਰੋੜ ਲੋਕਾਂ ਨੂੰ ਲਾਇਆ ਟੀਕਾ’

March 03, 2021 10:59 AM

ਏਜੰਸੀਆਂ
ਨਵੀਂ ਦਿੱਲੀ/2 ਮਾਰਚ : ਦੇਸ਼ ’ਚ ਕੋਰੋਨਾ ਦੀ ਸਥਿਤੀ ਤੇ ਟੀਕਾਕਰਨ ’ਤੇ ਪੱਤਰਕਾਰਾਂ ਨਾਲ ਕਾਨਫਰੰਸ ਕਰਦਿਆਂ ਸਿਹਤ ਮੰਤਰਾਲੇ ਨੇ ਸੈਕਟਰੀ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ ’ਚ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਸਿਰਫ 1,68,000 ਹੈ। ਅਜੇ ਤਕ ਅਸੀਂ 21 ਕਰੋੜ ਤੋਂ ਜ਼ਿਆਦਾ ਟੈਸਟ ਕਰ ਚੁੱਕੇ ਹਾਂ। ਪਾਜ਼ੇਟਿਵਿਟੀ ਰੇਟ 5.11 ਫੀਸਦੀ ਹੈ। ਮੌਤ ਦਰ 1.41 ਫੀਸਦੀ ਹੈ। ਕੇਰਲ ਤੇ ਮਹਾਰਾਸ਼ਟਰ ’ਚ ਸਰਗਰਮ ਮਾਮਲੇ ਦੇ 75 ਫੀਸਦੀ ਮਾਮਲੇ ਹਨ। ਹਾਲਾਂਕਿ ਦੇਸ਼ ਦੇ ਕੁਝ ਹਿੱਸਿਆਂ ’ਚ ਸਰਗਰਮ ਮਾਮਲਿਆਂ ਦੀ ਗਿਣਤੀ ’ਚ ਵਾਧਾ ਦੇਖਿਆ ਗਿਆ ਹੈ। ਇਹ ਤੱਥ ਅਜੇ ਵੀ ਬਣਿਆ ਹੋਇਆ ਹੈ ਕਿ ਠੀਕ ਹੋਣ ਦੇ ਮਾਮਲੇ 97 ਫੀਸਦੀ ਤੋਂ ਜ਼ਿਆਦਾ ਹੈ ਤੇ ਸਰਗਰਮ ਮਾਮਲੇ ਅਜੇ ਵੀ 2 ਫੀਸਦੀ ਤੋਂ ਘੱਟ ਹਨ । ਅਸੀਂ ਤਮਿਲਨਾਡੂ ਤੇ ਪੰਜਾਬ ‘ਚ ਕੇਂਦਰੀ ਟੀਮਾਂ ਦੀ ਡੈਪੂਟੇਸ਼ਨ ਹੈ, ਅਸੀਂ ਹਰਿਆਣਾ ਦੀ ਨਿਗਰਾਣੀ ਕਰ ਰਹੇ ਹਨ। ਰਾਜੇਸ਼ ਭੂਸ਼ਣ ਨੇ ਕਿਹਾ ਕਿ ਕੋਵਿਡ ਵੈਕਸੀਨ ਦੀ 1.48 ਕਰੋੜ ਤੋਂ ਜ਼ਿਆਦਾ ਖੁਰਾਕ ਮੰਗਲਵਾਰ ਦੁਪਹਿਰ ਇੱਕ ਵਜੇ ਤੱਕ ਦਿੱਤੀ ਗਈ ਹੈ। ਇਸ ’ਚ 2.08 ਲੱਖ ਖੁਰਾਕ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਦੀ ਉਮਰ 45 ਸਾਲ ਤੋਂ 59 ਸਾਲ ਤਕ ਦੀ ਹੈ।
ਕੋਵਿਡ ਟੀਕਾਕਰਨ ਤੇ ਐਮਪਾਵਰਡ ਕਮੇਟੀ ਦੇ ਪ੍ਰਧਾਨ ਆਰਐੱਸ ਸ਼ਰਮਾ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਸਾਡੇ ਕੋਲ ਕੋਵਿਡ ਟੀਕਾਕਰਨ ਲਈ ਕੋਵਿਨ ’ਤੇ 50 ਲੱਖ ਰਜਿਸਟਰੇਸ਼ਨ ਹੋਈ ਹੈ।
ਨੀਤੀ ਕਮਿਸ਼ਨ ਦੇ ਮੈਂਬਰ ਡਾ.ਵੀਕੇ ਪਾਲ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਜਨਤਕ ਸਥਾਨਾਂ ’ਤੇ ਵਿਵਹਾਰ ਨੂੰ ਘੱਟ ਨਹੀਂ ਕੀਤਾ ਜਾ ਸਕਦਾ ਹੈ। ਕਿ੍ਰਪਾ ਵੱਡੇ ਸਮਾਗਮਾਂ, ਪਾਰਟੀਆਂ, ਵਿਆਹਾਂ ’ਚ ਜਾਣ ਤੋਂ ਬਚੋ, ਇਹ ਵੱਡੇ ਪੈਮਾਨੇ ’ਤੇ ਕੋਰੋਨਾ ਨੂੰ ਫੈਲਾਉਣ ਦੇ ਕਾਰਨ ਹੋ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ