Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਮਨੋਰੰਜਨ

ਅਜੇ ਦੇਵਗਨ ਦੀ ਕਾਰ ਨੂੰ ਰੋਕਣ ਵਾਲੇ ਰਾਜਦੀਪ ਸਿੰਘ ਨੂੰ ਮਿਲੀ ਜ਼ਮਾਨਤ, ਕਿਸਾਨ ਅੰਦੋਲਨ ਨਾਲ ਸਬੰਧਤ ਹੈ ਪੂਰਾ ਮਾਮਲਾ

March 03, 2021 02:44 PM

ਏਜੰਸੀ : ਮੁੰਬਈ ਵਿੱਚ 2 ਮਾਰਚ ਨੂੰ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਕਾਰ ਨੂੰ ਰੋਕਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਰਾਜਦੀਪ ਰਮੇਸ਼ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਹੈ ਕਿ ਰਾਜਦੀਪ ਸਿੰਘ ਧਾਲੀਵਾਲ ਪੰਜਾਬ ਦਾ ਰਹਿਣ ਵਾਲਾ ਹੈ। ਮਾਮਲੇ ਵਿੱਚ ਮੁੰਬਈ ਪੁਲਿਸ ਨੇ ਰਾਜਦੀਪ ਖ਼ਿਲਾਫ਼ ਆਈਪੀਸੀ ਦੀ ਧਾਰਾ 341, 504 ਅਤੇ 506 ਦੇ ਤਹਿਤ ਕੇਸ ਦਰਜ ਕੀਤਾ ਸੀ। ਦੱਸ ਦੇਈਏ ਕਿ ਪ੍ਰਦੀਪ ਗੌਤਮ ਨੇ ਰਾਜਦੀਪ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਕੀ ਹੈ ਪੂਰਾ ਮਾਮਲਾ ?
ਦਰਅਸਲ, ਅਜੇ ਦੇਵਗਨ ਇੱਕ ਫਿਲਮ ਦੀ ਸ਼ੂਟਿੰਗ ਲਈ ਗੋਰੇਗਾਓਂ ਈਸਟ ਦੇ ਫਿਲਮ ਸਿਟੀ ਜਾ ਰਹੇ ਸਨ। ਇਸ ਦੌਰਾਨ ਫਿਲਮ ਸਿਟੀ ਦੇ ਗੇਟ ਤੋਂ ਥੋੜ੍ਹੀ ਦੇਰ ਪਹਿਲਾਂ ਇਕ ਸਿੱਖ ਨੇ ਅਜੇ ਦੇਵਗਨ ਦੀ ਕਾਰ ਨੂੰ ਰੋਕ ਲਿਆ ਅਤੇ ਕਿਸਾਨੀ ਅੰਦੋਲਨ ਵਿਚ ਆਪਣੀ ਚੁੱਪ ਤੋੜਨ ਲਈ ਕਿਹਾ। ਫਿਰ ਪੁਲਿਸ ਨੇ ਸੜਕ ਤੇ ਅਜੈ ਦੇਵਗਨ ਨਾਲ ਇਸ ਤਰ੍ਹਾਂ ਦੇ ਵਿਵਹਾਰ ਕਰਨ ਦੇ ਦੋਸ਼ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕਾਜਲ ਪਿਸਲ ਨੇ ਦੱਸਿਆ ਕੋਵਿਡ ਦਾ ਦਰਦ, ਕਿਹਾ : 'ਕੋਰੋਨਾ ਨੂੰ ਹਲਕੇ 'ਚ ਨਾ ਲਓ, ਮੈਂ ਮੌਤ ਨੂੰ ਵੇਖਿਆ'

ਅਦਾਕਾਰ ਵਿਜੇ ਰਾਜ ਨੂੰ ਬੰਬੇ ਹਾਈ ਕੋਰਟ ਨੇ ਦਿੱਤੀ ਰਾਹਤ, ਸਹਾਇਕ ਨਿਰਦੇਸ਼ਕ ਨਾਲ ਛੇੜਛਾੜ ਦਾ ਸੀ ਮਾਮਲਾ

ਓਟੀਟੀ ਪਲੇਟਫਾਰਮ 'ਤੇ ਡੈਬਿਊ ਕਰਨ ਲਈ ਤਿਆਰ ਅਜੇ ਦੇਵਗਨ, ਵੈੱਬ ਸੀਰੀਜ਼ 'ਰੁਦਰਾ ਦ ਐਜ ਆਫ ਡਾਰਕਨੈੱਸ' 'ਚ ਆਉਣਗੇ ਨਜ਼ਰ

ਹੁਣ ਪਿਤਾ ਨਾਲ ਸਬੰਧਤ ਯਾਦਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਨਹੀਂ ਕਰਨਗੇ ਬਾਬਿਲ, ਖੁਦ ਦੱਸੀ ਵਜ੍ਹਾ

ਮਸ਼ਹੂਰ ਮਰਾਠੀ ਡਾਇਰੈਕਟਰ ਸੁਮਿੱਤਰਾ ਭਾਵੇ ਦਾ 78 ਸਾਲ ਦਾ ਉਮਰ 'ਚ ਦੇਹਾਂਤ

ਕੋਰੋਨਾ ਦੀ ਲਾਗ ਤੋਂ ਠੀਕ ਹੁੰਦਿਆਂ ਹੀ ਮਾਲਦੀਵ ਵੇਕੇਸ਼ਨ 'ਤੇ ਨਿਕਲੇ ਰਣਬੀਰ ਅਤੇ ਆਲੀਆ

'ਦੋਸਤਾਨਾ 2' ਤੋਂ ਕਾਰਤਿਕ ਆਰੀਅਨ ਨੂੰ ਬਾਹਰ ਕਰਨ ਤੋਂ ਬਾਅਦ ਧਰਮਾ ਪ੍ਰੋਡਕਸ਼ਨ ਦੁਬਾਰਾ ਕਰੇਗਾ ਫਿਲਮ ਦੀ ਕਾਸਟਿੰਗ

ਤਾਮਿਲ ਫ਼ਿਲਮਾਂ ਦੇ ਸਟਾਰ ਅਭਿਨੇਤਾ ਵਿਵੇਕ ਦਾ ਦੇਹਾਂਤ

ਪਰਿਨੀਤੀ ਚੋਪੜਾ ਦੀ ਫਿਲਮ 'ਸਾਇਨਾ' ਐਮਾਜ਼ੋਨ ਪ੍ਰਾਈਮ ਵੀਡੀਓ 'ਤੇ ਇਸ ਦਿਨ ਹੋਵੇਗੀ ਰਿਲੀਜ਼

ਕੋਰੋਨਾ ਮੁਹਿੰਮ ਪੰਜਾਬ ਦੇ ਬ੍ਰਾਂਡ ਅੰਬੈਸਡਰ ਅਤੇ ਕਲਾਕਾਰ ਸੋਨੂੰ ਸੂਦ ਨੂੰ ਕੋਰੋਨਾ ਹੋਇਆ