Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਦੋਵੇਂ ਟੋਲ ਪਲਾਜ਼ਿਆਂ ’ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

March 04, 2021 12:34 PM

ਪੰਚਕੂਲਾ, 3 ਮਾਰਚ, ਪੀ.ਪੀ ਵਰਮਾ : ਪੰਚਕੂਲਾ ਦੇ ਦੋਵੇਂ ਟੋਲ ਪਲਾਜ਼ਿਆਂ ਉੱਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਅੰਦੋਲਨ ਵਿੱਚ ਹਰੇਕ ਵਰਗ ਦਾ ਸਾਥ ਮਿਲ ਰਿਹਾ ਹੈ। ਕਿਸਾਨ ਨੇਤਾ ਆਪਣੇ-ਆਪਣੇ ਬਲਾਕ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜ ਰਹੇ ਹਨ। ਹਰੇਕ ਬਲਾਕ ਵਿੱਚ ਕਿਸਾਨਾਂ ਵੱਲੋਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਅੰਦੋਲਨ ਹੋਰ ਤੇਜ਼ ਹੋ ਰਿਹਾ ਹੈ। ਕਿਸਾਨ ਨੇਤਾ ਇਹਨਾਂ ਕਾਨੂੰਨਾਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਵੱਡੇ ਘਰਾਣੇ ਵਾਲੇ ਸਾਡੀਆਂ ਜ਼ਮੀਨਾਂ ਤੇ ਕਬਜ਼ਾ ਕਰ ਸਕਦੇ ਹਨ। ਇਸ ਲਈ ਸਾਨੂੰ ਇਹਨਾਂ ਕਾਨੂੰਨਾਂ ਬਾਰੇ ਪੂਰੀ ਤਰ੍ਹਾਂ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਇਸ ਬਾਰੇ ਸਾਥੋਂ ਪੁੱਛੇ ਤਾਂ ਅਸੀਂ ਉਸ ਨੂੰ ਦੱਸ ਸਕੀਏ ਕਿ ਇਸ ਵਿੱਚ ਕੀ ਕੀ ਕਮੀਆਂ ਹਨ।
ਕਿਸਾਨ ਨੇਤਾ ਡਾਕਟਰ ਹਰਨੇਕ ਸਿੰਘ ਨੇ ਦੱਸਿਆ ਕਿ ਦੋਵੇਂ ਟੋਲ ਪਲਾਜ਼ਿਆਂ ਉੱਤੇ ਲੰਗਰ ਦੀ ਸੇਵਾ ਨਿਰੰਤਰ ਚੱਲ ਰਹੀ ਹੈ।ਉਧਰ ਅੱਜ ਵੀ ਆਉਣ ਜਾਣ ਵਾਲੇ ਵਾਹਨ ਦੋਵੇਂ ਟੋਲ ਪਲਾਜ਼ਿਆਂ ਤੇ ਪਰਚੀ ਫ੍ਰੀ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ