Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਮਨੋਰੰਜਨ

ਅੱਖਾਂ ਦੀ ਸਰਜਰੀ ਤੋਂ ਬਾਅਦ ਅਮਿਤਾਭ ਬੱਚਨ ਨੇ ਲਿਖੀ ਭਾਵੁਕ ਪੋਸਟ

March 04, 2021 03:31 PM
ਏਜੰਸੀ : ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਹੀ ਅਪਡੇਟਸ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ। 78 ਸਾਲਾ ਅਮਿਤਾਭ ਨੇ ਹਾਲ ਹੀ ਵਿੱਚ ਪ੍ਰਸ਼ੰਸਕਾਂ ਨੂੰ ਆਪਣੀ ਇੱਕ ਪੋਸਟ ਦੁਆਰਾ ਅੱਖਾਂ ਦੀ ਸਰਜਰੀ ਕਰਵਾਉਣ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਅਮਿਤਾਭ ਦੇ ਪ੍ਰਸ਼ੰਸਕ ਉਨ੍ਹਾਂ ਲਈ ਨਿਰੰਤਰ ਅਰਦਾਸ ਕਰ ਰਹੇ ਸਨ। ਇਸ ਦੇ ਨਾਲ ਹੀ ਅਮਿਤਾਭ ਬੱਚਨ ਨੇ ਆਪਣੀ ਅੱਖ ਦੀ ਸਰਜਰੀ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਲਿਖਿਆ ਹੈ। ਅਮਿਤਾਭ ਬੱਚਨ ਨੇ ਆਪਣੀ ਇਕ ਮੋਨੋਕ੍ਰੋਮ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਚਿੱਟੇ ਰੰਗ ਦੀ ਐਨਕ ਪਾਏ ਹੋਏ ਦਿਖਾਈ ਦੇ ਰਹੇ ਹਨ।
 

ਇਸ ਪੋਸਟ ਤੋਂ ਪਹਿਲਾਂ, ਅਮਿਤਾਭ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਕਰਦਿਆਂ ਲਿਖਿਆ ਸੀ-' ਤੁਹਾਡੇ ਸਾਰਿਆਂ ਦੀਆਂ ਚਿੰਤਾਵਾਂ ਅਤੇ ਮੇਰੀ ਸਿਹਤ ਲਈ ਪ੍ਰਾਰਥਨਾਵਾਂ ਲਈ ਤੁਹਾਡਾ ਧੰਨਵਾਦ '।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕਾਜਲ ਪਿਸਲ ਨੇ ਦੱਸਿਆ ਕੋਵਿਡ ਦਾ ਦਰਦ, ਕਿਹਾ : 'ਕੋਰੋਨਾ ਨੂੰ ਹਲਕੇ 'ਚ ਨਾ ਲਓ, ਮੈਂ ਮੌਤ ਨੂੰ ਵੇਖਿਆ'

ਅਦਾਕਾਰ ਵਿਜੇ ਰਾਜ ਨੂੰ ਬੰਬੇ ਹਾਈ ਕੋਰਟ ਨੇ ਦਿੱਤੀ ਰਾਹਤ, ਸਹਾਇਕ ਨਿਰਦੇਸ਼ਕ ਨਾਲ ਛੇੜਛਾੜ ਦਾ ਸੀ ਮਾਮਲਾ

ਓਟੀਟੀ ਪਲੇਟਫਾਰਮ 'ਤੇ ਡੈਬਿਊ ਕਰਨ ਲਈ ਤਿਆਰ ਅਜੇ ਦੇਵਗਨ, ਵੈੱਬ ਸੀਰੀਜ਼ 'ਰੁਦਰਾ ਦ ਐਜ ਆਫ ਡਾਰਕਨੈੱਸ' 'ਚ ਆਉਣਗੇ ਨਜ਼ਰ

ਹੁਣ ਪਿਤਾ ਨਾਲ ਸਬੰਧਤ ਯਾਦਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਨਹੀਂ ਕਰਨਗੇ ਬਾਬਿਲ, ਖੁਦ ਦੱਸੀ ਵਜ੍ਹਾ

ਮਸ਼ਹੂਰ ਮਰਾਠੀ ਡਾਇਰੈਕਟਰ ਸੁਮਿੱਤਰਾ ਭਾਵੇ ਦਾ 78 ਸਾਲ ਦਾ ਉਮਰ 'ਚ ਦੇਹਾਂਤ

ਕੋਰੋਨਾ ਦੀ ਲਾਗ ਤੋਂ ਠੀਕ ਹੁੰਦਿਆਂ ਹੀ ਮਾਲਦੀਵ ਵੇਕੇਸ਼ਨ 'ਤੇ ਨਿਕਲੇ ਰਣਬੀਰ ਅਤੇ ਆਲੀਆ

'ਦੋਸਤਾਨਾ 2' ਤੋਂ ਕਾਰਤਿਕ ਆਰੀਅਨ ਨੂੰ ਬਾਹਰ ਕਰਨ ਤੋਂ ਬਾਅਦ ਧਰਮਾ ਪ੍ਰੋਡਕਸ਼ਨ ਦੁਬਾਰਾ ਕਰੇਗਾ ਫਿਲਮ ਦੀ ਕਾਸਟਿੰਗ

ਤਾਮਿਲ ਫ਼ਿਲਮਾਂ ਦੇ ਸਟਾਰ ਅਭਿਨੇਤਾ ਵਿਵੇਕ ਦਾ ਦੇਹਾਂਤ

ਪਰਿਨੀਤੀ ਚੋਪੜਾ ਦੀ ਫਿਲਮ 'ਸਾਇਨਾ' ਐਮਾਜ਼ੋਨ ਪ੍ਰਾਈਮ ਵੀਡੀਓ 'ਤੇ ਇਸ ਦਿਨ ਹੋਵੇਗੀ ਰਿਲੀਜ਼

ਕੋਰੋਨਾ ਮੁਹਿੰਮ ਪੰਜਾਬ ਦੇ ਬ੍ਰਾਂਡ ਅੰਬੈਸਡਰ ਅਤੇ ਕਲਾਕਾਰ ਸੋਨੂੰ ਸੂਦ ਨੂੰ ਕੋਰੋਨਾ ਹੋਇਆ