Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਦੀ ਮੀਟਿੰਗ ਅੱਜ

March 05, 2021 01:14 PM

- 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਬਾਰੇ ਹੋਵੇਗਾ ਵਿਚਾਰ ਵਟਾਂਦਰਾ

ਦੁੱਗਲ
ਕੁਰੂਕਸ਼ੇਤਰ, 4 ਮਾਰਚ : ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ (ਰਜਿ.) ਖਰਿੰਡਵਾ, ਕੁਰੂਕਸ਼ੇਤਰ ਹਰਿਆਣਾ ਦੀ ਮੀਟਿੰਗ 5 ਮਾਰਚ ਨੂੰ ਦੁਪਹਿਰ ਇੱਕ ਵਜੇ ਗੁਰਦੁਆਰਾ ਸਿੰਘ ਸਭਾ ਸਾਹਿਬ ਯਾਰਾ ਵਿਖੇ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਜਥੇਦਾਰ ਸੱਜਣ ਸਿੰਘ ਖਾਲਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸੰਨ 2021 ਵਿੱਚ ਪੂਰੇ ਵਰੇਂ ਚੜ੍ਹਦੀ ਕਲਾ ਨਾਲ ਮਨਾਉਣ ਅਤੇ ਗੁਰਮਤਿ ਦੇ ਪ੍ਰਚਾਰ ਲਈ ਵਿਚਾਰ ਵਟਾਂਦਰੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਸ਼ਾਲ ਪ੍ਰਕਾਸ਼ ਯਾਤਰਾ ਗੁਰਦੁਆਰਾ ਧੁਬਰੀ ਸਾਹਿਬ ਅਸਾਮ ਤੱਕ ਕੱਢਣ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਇਸ ਮੀਟਿੰਗ ਤੋਂ ਪਹਿਲਾਂ ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਗੁਰਦੁਆਰਾ ਸਿੰਘ ਸਭਾ ਯਾਰਾ ਦੇ ਮੁਖੀ ਕਰਨੈਲ ਸਿੰਘ ਫੌਜੀ ਦੀ ਮਾਤਾ ਮਹਿੰਦਰ ਕੌਰ ਦੀ ਅੰਤਿਮ ਅਰਦਾਸ ਵਿਚ ਸੁਸਾਇਟੀ ਦੇ ਸਰਪ੍ਰਸਤ ਹਜ਼ੂਰ ਸਿੰਘ ਮਸਾਨਾ, ਚੇਅਰਮੈਨ ਗੁਰਦੀਪ ਸਿੰਘ ਚੜੂਨੀ, ਉਪ ਚੇਅਰਮੈਨ ਕਪਤਾਨ ਕ੍ਰਿਪਾਲ ਸਿੰਘ ਪ੍ਰੇਮ ਨਗਰ, ਜਥੇਦਾਰ ਸੱਜਣ ਸਿੰਘ ਖਾਲਸਾ, ਰਾਮ ਸਿੰਘ, ਬਲਵੀਰ ਸਿੰਘ, ਜਗੀਰ ਸਿੰਘ, ਗੁਰਦਿਆਲ ਸਿੰਘ, ਬਚਨ ਸਿੰਘ, ਮਦਨ ਸਿੰਘ ਅਤੇ ਹੋਰ ਮੈਂਬਰ ਸ਼ਿਰਕਤ ਕਰਨਗੇ ਅਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ