Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਟੈਕਸ ਚੋਰੀ ਦੇ ਮਾਮਲੇ 'ਚ ਲਗਾਤਾਰ ਤੀਜੇ ਦਿਨ ਵੀ ਆਮਦਨ ਟੈਕਸ ਵਿਭਾਗ ਦੀ ਕਾਰਵਾਈ ਜਾਰੀ

March 05, 2021 02:07 PM

- 650 ਕਰੋੜ ਦੇ ਟੈਕਸ ਚੋਰੀ ਦੇ ਮਿਲੇ ਸਬੂਤ

ਮੁੰਬਈ, 05 ਮਾਰਚ (ਏਜੰਸੀ) : ਇਨਕਮ ਟੈਕਸ ਵਿਭਾਗ ਦੀ ਟੀਮ ਟੈਕਸ ਚੋਰੀ ਦੇ ਮਾਮਲੇ ਵਿੱਚ ਤੀਜੇ ਦਿਨ ਵੀ ਸਖਤ ਕਾਰਵਾਈ ਕਰ ਰਹੀ ਹੈ। ਆਮਦਨ ਕਰ ਵਿਭਾਗ ਨੂੰ ਬੁੱਧਵਾਰ ਤੋਂ ਛਾਪੇਮਾਰੀ ਦੌਰਾਨ 650 ਕਰੋੜ ਰੁਪਏ ਦੀ ਟੈਕਸ ਚੋਰੀ ਹੋਣ ਦੇ ਸਬੂਤ ਮਿਲੇ ਹਨ। ਫਿਲਮ ਨਿਰਮਾਤਾ ਅਨੁਰਾਗ ਕਸ਼ਿਅਪ, ਫਿਲਮ ਅਭਿਨੇਤਰੀ ਤਾਪਸੀ ਪੰਨੂੰ ਤੋਂ ਕੀਤੀ ਗਈ ਜਾਂਚ ਪੜਤਾਲ ਵਿੱਚ ਕਵਾਂਨ ਮੈਨੇਜਮੈਂਟ ਦੀ ਜਯਾ ਸਾਹਾ ਦਾ ਨਾਮ ਵੀ ਸਾਹਮਣੇ ਆਇਆ ਹੈ। ਇਹੀ ਕਾਰਨ ਹੈ ਕਿ ਇਨਕਮ ਟੈਕਸ ਅਧਿਕਾਰੀ ਸ਼ੁੱਕਰਵਾਰ ਨੂੰ ਜਯਾ ਸਾਹਾ ਦੇ ਘਰ ਅਤੇ ਦਫਤਰਾਂ ਦੀ ਜਾਂਚ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਫਿਲਮ ਨਿਰਮਾਤਾ ਅਨੁਰਾਗ ਕਸ਼ਿਅਪ, ਫਿਲਮ ਅਭਿਨੇਤਰੀ ਤਾਪਸੀ ਪੰਨੂੰ ਅਤੇ ਫੈਨਟਮ ਫਿਲਮਸ ਦੇ ਨਿਰਦੇਸ਼ਕ ਟੈਕਸ ਭੁਗਤਾਨ ਦੀ ਜਾਣਕਾਰੀ 'ਚ ਗੜਬੜੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਆਮਦਨ ਕਰ ਵਿਭਾਗ ਨੇ ਛਾਪੇਮਾਰੀ ਸ਼ੁਰੂ ਕੀਤੀ। ਜਿਸ ਵਿੱਚ ਜਯਾ ਸਾਹਾ ਦੀ ਕੁਆਨ ਟੇਲੈਂਟ ਕੰਪਨੀ ਦਾ ਨਾਮ ਵੀ ਸਾਹਮਣੇ ਆਇਆ ਹੈ। ਜਾਂਚ ਵਿੱਚ ਹੁਣ ਤੱਕ 350 ਕਰੋੜ ਰੁਪਏ ਦੀ ਟੈਕਸ ਚੋਰੀ ਅਤੇ 300 ਕਰੋੜ ਰੁਪਏ ਦੀ ਧਾਂਦਲੀ ਦਾ ਖੁਲਾਸਾ ਹੋਇਆ ਹੈ। ਇਸੇ ਤਰ੍ਹਾਂ ਆਮਦਨ ਕਰ ਵਿਭਾਗ ਨੂੰ ਵੀ ਤਾਪਸੀ ਪੰਨੂੰ ਦੇ ਨਾਮ 'ਤੇ 5 ਕਰੋੜ ਦੀ ਰਸੀਦ ਮਿਲੀ ਹੈ। ਛਾਪੇਮਾਰੀ ਦੌਰਾਨ 7 ਲਾਕਰਾਂ ਦਾ ਪਤਾ ਵੀ ਲਗਾਇਆ ਗਿਆ ਹੈ, ਜਿਨ੍ਹਾਂ ਨੂੰ ਵਿਭਾਗ ਨੇ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜਾਅਲੀ ਬਿੱਲ ਤੋਂ 20 ਕਰੋੜ ਰੁਪਏ ਦੀ ਧੋਖਾਧੜੀ ਹੋਣ ਦੇ ਵੀ ਸਬੂਤ ਹਨ। ਇਨ੍ਹਾਂ ਸਾਰੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ