Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਨੇਪਾਲੀ ਪੁਲਿਸ ਦੀ ਗੋਲ਼ੀ ਨਾਲ ਭਾਰਤੀ ਨਾਗਰਿਕ ਦੀ ਮੌਤ

March 06, 2021 10:50 AM

ਪੀਲੀਭੀਤ, 5 ਮਾਰਚ (ਏਜੰਸੀਆਂ) : ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਭਾਰਤ-ਨੇਪਾਲ ਸਰਹੱਦ ਕੋਲ ਪੁਲਿਸ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਮਾਰਿਆ ਗਿਆ।
ਉੱਤਰ ਪ੍ਰਦੇਸ਼ ਪੁਲਿਸ ਅਨੁਸਾਰ ਗੋਵਿੰਦਾ ਸਿੰਘ ਨੂੰ ਨੇਪਾਲ ਪੁਲਿਸ ਦੀ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹੋ ਗਿਆ ਸੀ। ਖ਼ਬਰਾਂ ਅਨੁਸਾਰ ਗੋਵਿੰਦਾ ਸਿੰਘ ਬਜਾਰ ਤੋਂ ਪਰਤਦਿਆਂ ਪੱਪੂ ਸਿੰਘ ਅਤੇ ਗੁਰਮੀਤ ਸਿੰਘ ਨਾਲ ਸਰਹੱਦ ’ਤੇ ਗਿਆ ਸੀ। ਤਿੰਨੇ ਪੀਲੀਭੀਤ ਦੇ ਹਜ਼ਾਰਾ ਖੇਤਰ ਨਾਲ ਸਬੰਧਤ ਸਨ। ਉਨ੍ਹਾਂ ਦੀ ਨੇਪਾਲ ਪੁਲਿਸ ਨਾਲ ਬਹਿਸ ਹੋ ਗਈ ਤੇ ਇਸ ਦੌਰਾਨ ਪੁਲਿਸ ਨੇ ਗੋਲੀ ਚਲ ਦਿੱਤੀ। ਗੋਵਿੰਦਾ ਦੇ ਦੋਵੇਂ ਸਾਥੀ ਫਿਲਹਾਲ ਲਾਪਤਾ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ