Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਬੌਲੀਵੁੱਡ ’ਚ ਨਸ਼ਾ : ਐੱਨਸੀਬੀ ਕਰੇਗੀ ਅਦਾਕਾਰ ਰੀਆ ਚੱਕਰਵਰਤੀ ਸਣੇ 32 ਖ਼ਿਲਾਫ਼ ਚਾਰਜੀਸ਼ਟ ਦਾਇਰ

March 06, 2021 10:51 AM

ਮੁੰਬਈ, 5 ਮਾਰਚ : (ਏਜੰਸੀਆਂ) : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਫ਼ਿਲਮ ਅਭਿਨੇਤਰੀ ਰੀਆ ਚੱਕਰਵਰਤੀ, ਉਸ ਦੇ ਭਰਾ ਸੋਇਕ ਸਣੇ 33 ਵਿਅਕਤੀਆਂ ਖ਼ਿਲਾਫ਼ ਬੌਲੀਵੁੱਡ ਵਿੱਚ ਨਸ਼ਿਆਂ ਦੇ ਮਾਮਲੇ ਵਿੱਚ 12000 ਤੋਂ ਵੱਧ ਸਫ਼ਿਆਂ ਦੀ ਚਾਰਜੀਸ਼ਟ ਦਾਖਲ ਕਰੇਗਾ। ਚਾਰਜਸੀਟ ਮੁੰਬਈ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਜਾਣੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ