Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

10 ਕਰੋੜ ਦੀ ਹੈਰੋਇਨ ਸਮੇਤ ਇੱਕ ਗਿਰਫ਼ਤਾਰ 

March 06, 2021 11:00 AM

ਫਿਰੋਜ਼ਪੁਰ, 5 ਮਾਰਚ (ਅਸ਼ੋਕ ਭਾਰਦਵਾਜ) : ਦਿਨਕਰ ਗੁਪਤਾ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਭਾਗੀਰਥ ਸਿੰਘ ਮੀਨਾ ਆਈਪੀਐੱਸ ਕਪਤਾਨ ਪੁਲਿਸ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਫਿਰੋਜ਼ਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਡਰੱਗ ਸਮੱਗਲਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ ਰਤਨ ਸਿੰਘ ਬਰਾੜ ਕਪਤਾਨ ਪੁਲਿਸ (ਇੰਨਵ.) ਫਿਰੋਜ਼ਪੁਰ ਸਮੇਤ ਰਵਿੰਦਰਪਾਲ ਸਿੰਘ ਢਿੱਲੋਂ ਉਪ ਕਪਤਾਨ ਪੁਲਿਸ (ਡੀ) ਫਿਰੋਜ਼ਪੁਰ ਦੀ ਅਗਵਾਈ ਵਿੱਚ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਇੰਚਾਰਜ਼ ਸੀਆਈਏ ਫਿਰੋਜ਼ਪੁਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਖਾਸ ਮੁਖਬਰ ਦੀ ਇਤਲਾਹ ’ਤੇ ਦੋਸ਼ੀ ਸਤਪਾਲ ਸਿੰਘ ਉਰਫ ਸੱਤੂ ਪੁੱਤਰ ਪਰਮਜੀਤ ਸਿੰਘ ਵਾਸੀ ਗੱਟੀ ਅਜੈਬ ਸਿੰਘ ਵਾਲੀ ਥਾਣਾ ਗੁਰੂਹਰਸਹਾਏ ਨੂੰ ਗਿ੍ਰਫ਼ਤਾਰ ਕਰਕੇ ਬੀਐੱਸਐੱਫ ਦੀ ਚੌਂਕ 9 ਬਹਿਰਾਮ 2 ਬਟਾਲੀਅਨ ਬੀਐੱਸਐੱਫ਼ ਨਾਲ ਕੀਤੇ ਸਾਂਝੇ ਅਪ੍ਰੇਸ਼ਨ ਦੌਰਾਨ ਕੰਡਿਆਲੀ ਤਾਰ ਗੇਟ ਨੰਬਰ 233/ਐੱਮ ਤੋਂ ਪਾਰ ਲੰਘ ਕੇ ਇੰਡੋ ਪਾਕਿ ਜ਼ੀਰੋ ਲਾਇਨ ਦੇ ਕੋਲ ਬੁਰਜੀ ਨੰਬਰ 223/6 ਦੇ ਨੇੜੇ ਭਾਰਤ ਵਾਲੇ ਪਾਸਿਓਂ 2 ਕਿਲੋਗ੍ਰਾਮ ਹੈਰੋਇਨ ਜੋ ਪਲਾਸਟਿਕ ਦੀ ਮੋਗਲੈਲ ਵਾਲੀ ਕੈਨੀ ਜੋ ਪਾਕਿਸਤਾਨ ਦੀ ਬਣੀ ਹੋਈ ਹੈ ’ਚੋਂ ਲੁਕਾਈ ਹੋਈ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 10 ਕਰੋੜ ਰੁਪਏ ਹੈ। ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼