Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਪੰਜਾਬ ’ਚ ਕੋਰੋਨਾ ਦੇ 818 ਨਵੇਂ ਮਾਮਲੇ, 11 ਮੌਤਾਂ

March 06, 2021 11:08 AM

ਦਸਬ
ਚੰਡੀਗੜ੍ਹ/5 ਮਾਰਚ : ਪੰਜਾਬ ਵਿਚ ਸ਼ੁੱਕਰਵਾਰ ਨੂੰ 21 ਜ਼ਿਲ੍ਹਿਆਂ ’ਚੋਂ 818 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 186189 ’ਤੇ ਪੁੱਜ ਗਈ ਹੈ ਅਤੇ 11 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 5898 ’ਤੇ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 6661 ਹੈ ਅਤੇ ਕੋਰੋਨਾ ਪਾਜ਼ੇਟਿਵ 173630 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ । ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 5126962 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ । ਸ਼ੁੱਕਰਵਾਰ ਨੂੰ 21 ਜ਼ਿਲ੍ਹਿਆਂ ’ਚੋਂ 818 ਨਵੇਂ ਮਾਮਲੇ ਮਿਲੇ ਹਨ, ਜਿਨ੍ਹਾਂ ’ਚੋਂ ਲੁਧਿਆਣਾ ’ਚ 105, ਜਲੰਧਰ 134, ਪਟਿਆਲਾ 104, ਅੰਮ੍ਰਿਤਸਰ 42, ਐਸਏਐਸ ਨਗਰ 80, ਬਠਿੰਡਾ 21, ਗੁਰਦਾਸਪੁਰ 23, ਸੰਗਰੂਰ 6, ਹੁਸ਼ਿਆਰਪੁਰ 116, ਫਿਰੋਜ਼ਪੁਰ 10, ਪਠਾਨਕੋਟ 8, ਫਰੀਦਕੋਟ 1, ਮੋਗਾ 19, ਕਪੂਰਥਲਾ 90, ਸ੍ਰੀ ਮੁਕਤਸਰ ਸਾਹਿਬ 4, ਬਰਨਾਲਾ 2, ਸ੍ਰੀ ਫ਼ਤਹਿਗੜ੍ਹ ਸਾਹਿਬ 10, ਫਾਜ਼ਿਲਕਾ 5, ਰੋਪੜ 5, ਤਰਨ ਤਾਰਨ 0, ਮਾਨਸਾ 9 ਤੇ ਐਸਬੀਐਸ ਨਗਰ ’ਚੋਂ 24 ਮਾਮਲੇ ਸਾਹਮਣੇ ਆਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼