Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਰਾਜਨੀਤੀ

ਕਿਸਾਨ ਅੰਦੋਲਨ ਦੇ 100 ਦਿਨ ਹੋਣ ’ਤੇ ਬੋਲੇ ਰਾਹੁਲ, ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਹੋਣਗੇ

March 06, 2021 11:10 AM

ਨਵੀਂ ਦਿੱਲੀ, 5 ਮਾਰਚ (ਏਜੰਸੀਆਂ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 3 ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀ ਹੋਣਗੇ। ਉਨ੍ਹਾਂ ਨੇ ਟਵੀਟ ਕੀਤਾ,‘‘ਬੀਜ ਦੀ ਬਿਜਾਈ ਕਰ ਕੇ ਜੋ ਸਬਰ ਨਾਲ ਫਸਲ ਦਾ ਇੰਤਜਾਰ ਕਰਦੇ ਹਨ, ਮਹੀਨਿਆਂ ਦੀ ਉਡੀਕ ਅਤੇ ਖਰਾਬ ਮੌਸਮ ਤੋਂ ਉਹ ਨਹੀਂ ਡਰਦੇ ਹਨ। ਤਿੰਨ ਕਾਨੂੰਨ ਤਾਂ ਵਾਪਸ ਕਰਨੇ ਹੀ ਹੋਣਗੇ।’’
ਦੱਸਣਯੋਗ ਹੈ ਕਿ ਪਿਛਲੇ 100 ਦਿਨਾਂ ਤੋਂ ਦਿੱਲੀ ਦੇ ਨੇੜੇ ਦੇ ਕਈ ਸਥਾਨਾਂ ’ਤੇ ਕਈ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਹੈ। ਦੂਜੇ ਪਾਸੇ, ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੀ ਦਿਸ਼ਾ ’ਚ ਵੱਡਾ ਕਦਮ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਆਪਣੀ ਉਪਜ ਵੇਚਣ ਲਈ ਉਨ੍ਹਾਂ ਕੋਲ ਕਈ ਬਦਲ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਟੀਕੇ ਅਤੇ ਆਕਸੀਜਨ ਦੀ ਘਾਟ ਲਈ ਠੋਸ ਸਰਕਾਰ ਕੋਲ ਰਣਨੀਤੀ ਨਹੀਂ : ਪ੍ਰਿਯੰਕਾ

ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸਾਧਿਆ

ਰਾਹੁਲ ਨੇ ਕੋਰੋਨਾ ਸਬੰਧੀ ਰਣਨੀਤੀ ਨੂੰ ਲੈ ਕੇ ਸਰਕਾਰ ’ਤੇ ਸਾਧਿਆ ਨਿਸ਼ਾਨਾ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ 'ਤੇ ਹਮਲਾ, ਕਿਹਾ- 'ਟੀਕੇ ਦੀ ਘਾਟ ਸਮੱਸਿਆ ਹੈ, ਉੱਤਸਵ ਨਹੀਂ'

'ਪ੍ਰੀਖਿਆ ਪਰ ਚਰਚਾ' ਨੂੰ ਲੈਕੇ ਬੋਲੇ ਰਾਹੁਲ : ਪ੍ਰਧਾਨ ਮੰਤਰੀ ਮਹਿੰਗਾਈ ਅਤੇ ਖਰਚਿਆਂ 'ਤੇ ਵੀ ਕਰਨ ਚਰਚਾ

ਰਾਫੇਲ ਸੌਦੇ 'ਚ ਸਾਹਮਣੇ ਆਇਆ ਕਮਿਸ਼ਨਖੋਰੀ ਦਾ ਸੱਚ : ਕਾਂਗਰਸ

ਪੱਛਮੀ ਬੰਗਾਲ : ਪਹਿਲੇ ਗੇੜ ’ਚ 80 ਪ੍ਰਤੀਸ਼ਤ ਵੋਟਾਂ ਪਈਆਂ

ਰਾਹੁਲ ਨੇ ਵਧ ਰਹੀ ਮਹਿੰਗਾਈ ’ਤੇ ਕੇਂਦਰ ਨੂੰ ਘੇਰਿਆ

ਰਾਹੁਲ ਬੋਲੇ : 'ਵਾਰ-ਵਾਰ ਦੁਹਰਾਉਣ ਤੇ ਵੀ, ਝੂਠ ਝੂਠ ਹੀ ਰਹਿੰਦਾ ਹੈ'

ਭਾਜਪਾ ਲੋਕਾਂ ਨੂੰ ਵੰਡਣ ਲਈ ਨਫ਼ਰਤ ਫੈਲਾਉਂਦੀ ਹੈ : ਰਾਹੁਲ ਗਾਂਧੀ