Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਪਿੰਡਾਂ ਦੇ ਲੋਕ ਵੀ ਆਉਣੇ ਸ਼ੁਰੂ ਹੋਏ ਪੰਚਕੂਲਾ ਦੇ ਕਿਸਾਨ ਧਰਨਿਆਂ ਵਿੱਚ

March 06, 2021 12:09 PM

ਪੰਚਕੂਲਾ, 5 ਮਾਰਚ, ਪੀ.ਪੀ ਵਰਮਾ : ਪੰਚਕੂਲਾ ਵਿੱਚ ਚੱਲ ਰਹੇ ਕਿਸਾਨ ਅੰਦਲੋਨ ਵਿੱਚ ਹੁਣ ਪਿੰਡਾਂ ਦੇ ਕਿਸਾਨ ਵੀ ਆਉਣੇ ਸ਼ੁਰੁ ਹੋ ਗਏ ਹਨ ਕਿਉਂਕਿ ਚੰਡੀਮੰਦਰ ਅਤੇ ਬਰਵਾਲਾ ਟੋਲ ਪਲਾਜ਼ਿਆਂ ਉੱਤੇ ਬੈਠੇ ਕਿਸਾਨ ਨੇਤਾਵਾਂ ਨੇ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਸਨ। ਜਿਸ ਦੇ ਸਿੱਟੇ ਤੋਂ ਬਾਅਦ ਚੰਡੀਮੰਦਰ ਅਤੇ ਨੱਗਲ-ਬਰਵਾਲਾ ਟੋਲ ਪਲਾਜ਼ਿਆਂ ਉੱਤੇ ਪਿੰਡਾਂ ਦੇ ਲੋਕ ਪਹੁੰਚਣੇ ਸ਼ੁਰੁ ਹੋ ਗਏ ਹਨ। ਜਿਨ੍ਹਾਂ ਵਿੱਚ ਮਹਿਲਾਵਾਂ ਦੀ ਗਿਣਤੀ ਵਧੇਰੇ ਹੈ। ਟੋਲ ਪਲਾਜ਼ਿਆਂ ਉੱਤੇ ਵੱਖ ਵੱਖ ਪਿੰਡਾਂ ਵੱਲੋਂ ਲੰਗਰ ਦੀ ਡਿਊਟੀ ਲਗਾਈ ਗਈ ਹੈ ਅਤੇ ਟੋਲ ਪਲਾਜ਼ਿਆਂ ਉੱਤੇ ਲਗਾਤਾਰ ਲੰਗਰ ਜਾਰੀ ਹੈ। ਆਉਣ ਜਾਣ ਵਾਲੇ ਵਾਹਨਾਂ ਦੇ ਚਾਲਕ ਲੰਗਰ ਛੱਕ ਕੇ ਜਾਂਦੇ ਹਨ। ਕਿਸਾਨ ਨੇਤਾ ਕਰਮ ਸਿੰਘ ਨੇ ਕਿਹਾ ਹੈ ਕਿ ਇਸ ਜਨ ਅੰਦੋਲਨ ਵਿੱਚ ਹੁਣ ਹਰੇਕ ਵਰਗ ਆ ਰਿਹਾ ਹੈ ਕਿਉਂਕਿ ਉਹਨਾਂ ਨੂੰ ਇਸ ਕੇਂਦਰ ਦੀ ਸਰਕਾਰ ਦੀਆਂ ਨੀਤੀਆਂ ਬਾਰੇ ਹੌਲੀ ਹੌਲ਼ੀ ਜਾਣਕਾਰੀ ਮਿਲ ਰਹੀ ਹੈ ਅਤੇ ਲੋਕ ਕਾਫੀ ਹੱਦ ਤੱਕ ਜਾਗਰੂਕ ਹੋ ਚੁੱਕੇ ਹਨ। ਕਿਸਾਨ ਨੇਤਾ ਡਾਕਟਰ ਹਰਨੇਕ ਸਿੰਘ ਨੇ ਦੱਸਿਆ ਕਿ ਦੋਵੇਂ ਟੋਲ ਪਲਾਜ਼ੇ ਅੱਜ ਵੀ ਆਉਣ ਜਾਣ ਵਾਲੇ ਵਾਹਨ ਟੋਲ ਫ੍ਰੀ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ