Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੀ ਹੋਈ ਮੀਟਿੰਗ

March 06, 2021 12:30 PM

- 8 ਮਾਰਚ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ

ਵਰਿੰਦਰ ਵਰਮਾ
ਨਾਭਾ, 5 ਮਾਰਚ: ਸ੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ ਜੀ ਦੇ ਦਫਤਰ ਵਿੱਖੇ ਐਸ ਸੀ ਵਿੰਗ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਦਰ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਵਧਾਈ ਜਾ ਰਹੀ ਹੈ ਜਿਵੇਂ ਕਿ ਗੈਸ ਸਿਲੰਡਰ, ਪੈਟਰੋਲ, ਡੀਜ਼ਲ, ਸਰੋ ਦਾ ਤੇਲ, ਘੀ ਆਦਿ ਘਰੇਲੂ ਸਮਾਨ ਆਸਮਾਨ ਨੂੰ ਛੂਹ ਰਹੀਆ ਹਨ।
ਜਿਸ ਨੂੰ ਲੈ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ 8 ਮਾਰਚ ਦਿਨ ਸੋਮਵਾਰ ਹਲਕਾ ਨਾਭਾ ਵਿਖੇ ਕੇਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਮੌਕੇ ਕੁਲਵੰਤ ਸਿੰਘ ਸੁੱਖੇਵਾਲ ਐਸ ਸੀ ਦਿਹਾਤੀ ਪ੍ਰਧਾਨ, ਸੁਖਵਿੰਦਰ ਸਿੰਘ ਗੁਦਾਈਆ ਐਸ ਸੀ ਸੀਨੀ ਮੀਤ ਪ੍ਰਧਾਨ, ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਦੀ ਨਲਾਇਕੀ ਕਾਰਨ ਮਹਿੰਗਾਈ ਵਧਦੀ ਜਾ ਰਹੀ ਹੈ ਜਿਸ ਦੀ ਜਿੰਮੇਵਾਰ ਦੇਸ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈ।
ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੌਣਾਂ ਦੌਰਾਨ ਜੋ ਵਾਆਦੇ ਕੀਤੇ ਗਏ ਸਨ ਉਹਨਾਂ ਵਿੱਚੋਂ ਮੁੱਖ ਮੰਤਰੀ ਨੇ ਇਕ ਵੀ ਵਾਆਦਾ ਪੂਰਾ ਨਹੀਂ ਕੀਤਾ।ਜਿਸ ਕਾਰਨ ਪੰਜਾਬ ਵਿੱਚ ਕੈਪਟਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ। ਕਾਂਗਰਸ ਨੇ ਝੂਠ ਦੇ ਸਹਾਰੇ ਹੀ ਸੱਤਾਂ ਹਾਸਲ ਕੀਤੀ ਹੈ ਇਸ ਮੌਕੇ ਡਾ ਬਲਰਾਜ ਸਿੰਘ, ਜਗਨਨਾਥ ਸਿੰਘ ਸਾ ਸਰਪੰਚ, ਮਨਜੀਤ ਸਿੰਘ ਸਾ ਸਰਪੰਚ, ਪ੍ਰਗਟ ਸਿੰਘ ਸਰਪੰਚ, ਗੁਰਚਰਨ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਹਰਮੇਸ ਸਿੰਘ, ਸੁਖਦੇਵ ਸਿੰਘ, ਕਰਾਤੀ, ਲਾਡੀ ਰਾਮਗੜ੍ਹ, ਸੇਰ ਸਿੰਘ ਅਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ