Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪਸ਼ੂ ਹਸਪਤਾਲ ’ਚ ਕਾਫ ਰੈਲੀ ਪਸ਼ੂ ਮੁਕਾਬਲਾ ਕਰਵਾਇਆ ਗਿਆ

March 06, 2021 12:32 PM

ਸੰਜੀਵ ਗਰਗ ਕਾਲੀ
ਧਨੌਲਾ ਮੰਡੀ­, 5 ਮਾਰਚ : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਕਿ੍ਰਸਨ ਕੁਮਾਰ ਦੇ ਨਿਰਦੇਸ਼ਾਂ ਤਹਿਤ ਜਿਲ੍ਹਾ ਕੁਆਡੀਨੇਟਰ ਮੁਰਹਾ ਪ੍ਰੋਜ਼ਨੀ ਟੈਸਟਿੰਗ ਪ੍ਰਜੈਕਟ ਡਾਂ ਜਤਿੰਦਰਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿਵਲ ਪਸੂ ਹਸਪਤਾਲ ਵਿਖੇ ਡਾ. ਰਕੇਸ ਸਿੰਗਲਾ ਵੱਲੋਂ ਮੁਰਹਾ ਪੀ ਈ ਟੀ ਪ੍ਰਜੈਕਟ ਅਧੀਨ ਮੁਰਹਾ ਟੀਕੇ ਤੋ ਤਿਆਰ ਕੱਟੀਆ ਦੀ ਨਸਲ ਦੀ ਰੈਲੀ ਕਰਵਾਈ ਗਈ। ਜਿਸ ਵਿੱਚ 250 ਦੇ ਕਰੀਬ ਪਸੂ ਪਾਲਕਾਂ ਨੇ ਭਾਗ ਲਿਆ ਅਤੇ 76 ਕੱਟੀਆ ਦਾ ਨਸਲ ਮੁਕਾਬਲਾ ਹੋਇਆ। ਇਸ ਮੋਕੇ ਬੋਲਦਿਆ ਡਾਂ ਸਿੰਗਲਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਵਧ ਰਹੀ ਦੁੱਧ ਦੀ ਮੰਗ ਨੂੰ ਦੇਖਦਿਆ ਸਾਨੂੰ ਵਧੀਆਂ ਨਸਲ ਦੀਆ ਮੱਝਾਂ ਪਾਲਣੀਆ ਚਾਹੀਦੀਆ ਹਨ। ਡਾਂ ਜਤਿੰਦਰਪਾਲ ਨੇ ਪਸੂ ਪਾਲਣ ਵਿਭਾਗ ਦੀਆ ਵੱਖ ਵੱਖ ਸਕੀਮਾਂ ਨਸ਼ਲ ਸੁਧਾਰ ਲਈ ਪੀ ਟੀ ਪ੍ਰਜੈਕਟ ਦੀ ਮਹੱਤਤਾਂ ਬਾਰੇ ਚਾਨਣਾ ਪਾਇਆ। ਡਾਂ ਪ੍ਰੀਤ ਮਹਿੰਦਰਪਾਲ ਨੇ ਪਸੂਆਂ ਦੀਆ ਵੱਖ-ਵੱਖ ਬਿਮਾਰੀਆਂ ਤੋ ਬਚਾਅ ਲਈ ਵੈਕਸੀਨਾਂ ਦੀ ਮਹੱਤਤਾਂ ਬਾਰੇ ਦੱਸਿਆ। ਡਾਂ ਸੁਖਹਰਮਨ ਦੀਪ ਅਤੇ ਮਲਕੀਤ ਸਿੰਘ ਨ ਪਸੂ ਪਾਲਕਾ ਨੂੰ ਥਣਾਂ ਦੀਆ ਬਿਮਾਰੀਆ ਦੀ ਰੋਕਥਾਮ ਬਾਰੇ ਚਾਨਣਾ ਪਾਇਆ। ਇਸ ਰੱਖੇ ਪ੍ਰਗਰਾਮ ’ਚ ਕੱਟੀਆਂ ਲੈ ਕੇ ਆਉਂਣ ਵਾਲੇ 10 ਪਸੂ ਪਾਲਕਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੋਕੇ ਲਛਮਣ ਸਿੰਘ­ ਗੁਰਚਰਨ ਸਿੰਘ­ ਰਣਜੀਤ ਸਿੰਘ­ ਗਮਦੂਰ ਸਿੰਘ­ ਹਰਪ੍ਰੀਤ ਸਿੰਘ­ ਰਮਨਪ੍ਰੀਤ ਸਿੰਘ­ ਤੇ ਮਿਲਕ ਰਿਕਾਰਡਰ ਮਨਜੀਤ ਸਿੰਘ ਦਾ ਵਿਸੇਸ ਸਨਮਾਨ ਕੀਤਾ। ਜੇਤੂ ਸੂ ਪਾਲਕਾ ਬੇਅੰਤ ਸਿੰਘ ਭੱਠਲਾ­ ਜੋਰਾ ਸਿੰਘ ਧਨੌਲਾ­ ਮਨਜੀਤ ਸਿੰਘ­ ਭੁਪਿੰਦਰ ਸਿੰਘ­ ਕਾਲਾ ਸਿੰਘ­ ਜਸਵੀਰ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆ ਨੂੰ ਵੀ ਇਨਾਮ ਦਿੱਤੇ ਗਏ। ਇਸ ਮੌਕੇ ਤੇ ਦਰਸਨ ਸਿੰਘ , ਚਰਨਜੀਤ ਸਿੰਘ, ਸੁਖਵੰਤ ਸਿੰਘ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ