Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸ਼ਹਿਰ ਨੂੰ ਸੁੰਦਰ ਅਤੇ ਸੈਰਗਾਹ ਬਣਾਉਣ ’ਚ ਨਾਜਾਇਜ਼ ਕਬਜ਼ੇ ਬਣੇ ਹੋਏ ਅੜਿੱਕਾ

March 06, 2021 12:35 PM

- ਪ੍ਰਸ਼ਾਸਨ ਸਖਤੀ ਨਾਲ ਹਟਾਵੇ, ਸ਼ਹਿਯੋਗ ਦੇਵਾਂਗੇ : ਸ਼ਹਿਰਵਾਸੀ

ਰਤਨ ਸ਼ਰਮਾ
ਬੁਢਲਾਡਾ, 5 ਮਾਰਚ : ਸਥਾਨਕ ਸ਼ਹਿਰ ਨੂੰ ਸੁੰਦਰ ਅਤੇ ਸੈਰਗਾਹ ਬਣਾਉਣ ਲਈ ਕੋਸਲ ਦੇ ਮੁੱਖ ਪ੍ਰਬੰਧਕ ਐਸ ਡੀ ਐਮ ਬੁਢਲਾਡਾ ਸਾਗਰ ਸੇਤੀਆਂ ਵੱਲੋ ਸ਼ੁਰੂ ਕੀਤੇ ਗਏ ਪਾਮ ਸਟਰੀਟ ਦੇ ਨਿਰਮਾਣ ਵਿੱਚ ਅੱਜ ਵਿੱਚ ਕੁਝ ਨਜ਼ਾਇਜ਼ ਕਬਜਾਧਾਰੀ ਅੜਿੱਕਾ ਬਣੇ ਹੋਏ ਹਨ। ਜ਼ੋ ਗਾਹੇ ਬਗਾਹੇ ਆਪਣੀਆਂ ਦਲੀਲਾਂ ਰਾਹੀ ਕੋਸਲ ਪ੍ਰਬੰਧਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਕੁੱਝ ਦੁਕਾਨਦਾਰਾਂ ਵੱਲੋਂ ਆਪਣੀ ਅਸਲ ਮਾਲਕੀ ਦਾਅਵੇਦਾਰੀ ਨਜ਼ਾਇਜ਼ ਕਬਜ਼ੇ ਦੀ ਆੜ ਹੇਠ ਛੁਪਾਈ ਬੈਠੇ ਹਨ। ਸ਼ਹਿਰ ਦੇ ਬੁੱਧੀਜ਼ੀਵੀ ਮੋਹਨ ਲਾਲ, ਗੁਰਚਰਨ ਸਿੰਘ, ਗੁਰਿੰਦਰ ਕੁਮਾਰ, ਸੰਜੀਵ ਕੁਮਾਰ, ਅਮਨ ਕੁਮਾਰ ਆਦਿ ਲੋਕਾਂ ਨੇ ਸਥਾਨਕ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਲੋਕਾਂ ਤੋਂ ਨਜਾਇਜ਼ ਕਬਜਾ ਤੁਰੰਤ ਛੂਡਾਇਆ ਜਾਵੇ। ਕੋਸਲ ਦੇ ਕਾਰਜਸਾਧਕ ਅਫਸਰ ਵਿਜੈ ਜਿੰਦਲ ਨਾਲ ਸੰਪਰਕ ਕਰਨ ਤੇ ਉਨ੍ਹਾਂ ਦੱਸਿਆ ਕਿ ਕਿਸੇ ਵੀ ਇਲਾਕੇ ਵਿੱਚ ਨਜ਼ਾਇਜ਼ ਕਬਜਾਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਟ੍ਰੈਫਿਕ ਵਿੱਚ ਵਿਘਨ ਬਣਨ ਵਾਲੇ ਨਜ਼ਾਇਜ਼ ਕਬਜੇ ਪਹਿਲ ਦੇ ਆਧਾਰ ਤੇ ਹਟਾਏ ਜਾਣਗੇ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਤੋਂ ਰਾਮਲੀਲਾ ਗਰਾਉਡ ਰੋਡ, ਰੇਲਵੇ ਰੋਡ ਤੋਂ ਕ੍ਰਿਸ਼ਨ ਮੰਦਿਰ ਰੋਡ, ਜੈਨ ਸਕੂਲ ਤੋਂ ਗਾਧੀ ਬਜ਼ਾਰ, ਹਨੂੰਮਾਨ ਮੰਦਿਰ ਤੋਂ ਪੰਜਾਬ ਨੈਸ਼ਨਲ ਬੈਂਕ ਰੋਡ, ਅਹਿਮਦਪੁਰ ਵਾਲਾ ਦਰਵਾਜਾ, ਗੁਰਨਿਆ ਵਾਲਾ ਦਰਵਾਜਾ, ਰੇਲਵੇ ਰੋਡ ਤੋਂ ਗਾਧੀ ਬਜ਼ਾਰ, ਨੰਬਰਾਂ ਵਾਲਾ ਦਰਵਾਜਾ, ਗੋਲ ਚੱਕਰ ਮਾਰਕਿਟ, ਪੁਰਾਣੀ ਸਬਜ਼ੀ ਮੰਡੀ ਮਾਰਕਿਟ ਆਦਿ ਹਿੱਸਿਅ ਵਿੱਚ ਆਰਜੀ ਨਜ਼ਾਇਜ਼ ਕਬਜੇ ਪਹਿਲ ਦੇ ਆਧਾਰ ਤੇ ਹਟਾ ਕੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ