Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਕੋਰੋਨਾ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਓ : ਡਾ. ਐਚ ਐਨ ਸਿੰਘ

March 06, 2021 12:48 PM

- ਮਾਤਾ ਸੰਤੋਸ਼ੀ ਹਸਪਤਾਲ ਵਿਖੇ ਕੋਵਿਡ-19 ਦੀ ਵੈਕਸੀਨ ਦੀ ਸ਼ੁਰੂਆਤ

ਸ਼ਿਵਰਾਜ ਸਿੰਘ ਰਾਜੂ
ਗਿੱਦੜਬਾਹਾ, 5 ਮਾਰਚ : ਕੋਵਿਡ-19 ਮਹਾਂਮਾਰੀ ਨੇ ਫ਼ਿਰ ਤੋਂ ਪੰਜਾਬ ਸਮੇਤ ਦੁਨੀਆਂ ਭਰ ਵਿੱਚ ਭਿਆਨਕ ਰੂਪ ਧਾਰ ਰਹੀ ਹੈ ਤੇ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਦਿਨ-ਬ-ਦਿਨ ਵਾਧ ਰਹੀ ਹੈ, ਇਸ ਤੋਂ ਬਚਾਅ ਲਈ ਹੁਣ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਚ ਕੋਵਿਡ ਦੀ ਵੈਕਸੀਨ ਲੱਗਣੀ ਸ਼ੁਰੂ ਹੋ ਗਈ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਹਰੀ ਨਰਾਇਣ ਸਿੰਘ ਸਾਬਕਾ ਚੀਫ਼ ਸੀਨੀਅਰ ਮੈਡੀਕਲ ਅਫ਼ਸਰ ਤੇ ਡਾ ਭਰਤ ਗਰਗ ਨੇ ਮਾਤਾ ਸੰਤੋਸ਼ੀ ਹਸਪਤਾਲ ਗਿੱਦੜਬਾਹਾ ਵਿਖੇ ਕੋਵਿਡ-19 ਦੀ ਵੈਕਸੀਨ ਦੀ ਸ਼ੁਰੂਆਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਗਣਗਹਿਲੀ ਨਹੀਂ ਵਰਤਣੀ ਚਾਹੀਦੀ ਕਿਉਕਿ ਇਹ ਬਿਮਾਰੀ ਜਾਨਲੇਵਾ ਸਾਬਿਤ ਹੋ ਰਹੀ ਹੈ ਤੇ ਇਸ ਲਈ ਕੋਰੋਨਾ ਦੀ ਵੈਕਸੀਨ ਲਵਾਉਣੀ ਅਤਿ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਮਾਤਾ ਸੰਤੋਸ਼ੀ ਹਸਪਤਾਲ ਚ 60 ਸਾਲ ਤੋਂ ਉੱਪਰ ਤੇ ਬਜ਼ੁਰਗਾਂ ਅਤੇ 45 ਸਾਲ ਤੋਂ ਉੱਪਰ ਦੇ ਕੁਝ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਦੇ ਟੀਕੇ ਲਾਏ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ