Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਤੇ ਸਰਗਰਮ ਕਰਨ ਲਈ ਵਚਨਬੱਧ : ਸੁਖਵਿੰਦਰ ਸਿੰਘ ਬਿੰਦਰਾ

March 06, 2021 12:52 PM

ਇੰਦਰਜੀਤ ਸਿੰਘ
ਲੁਧਿਆਣਾ, 5 ਮਾਰਚ : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਚਾਰ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਇੱਕ ਸਲਾਨਾ ਸਮਾਗਮ ਵਿੱਚ ਪ੍ਰਗਟ ਕੀਤੇ। ਲੁਧਿਆਣਾ ਦੇ ਸ਼ਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ ਕਰਵਾਏ ਗਏ ਸਲਾਨਾ ਸਮਾਰੋਹ ਵਿੱਚ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਸੁਖਵਿੰਦਰ ਸਿੰਘ ਬਿੰਦਰਾ ਵੱਲੋਂ 5 ਖੇਡ ਕਿੱਟਾਂ ਦੀ ਵੰਡ ਕੀਤੀ ਗਈ ਜੋ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਰਾਜ ਪੱਧਰੀ ਮੁਹਿੰਮ ’ਯੂਥ ਆਫ ਪੰਜਾਬ’ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਸੁਪਨਾ ਸੀ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਵਿਕਾਸ ਬੋਰਡ ਦਾ ਕਾਰਜਭਾਰ ਸੌਪਿਆ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾਂ ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ