Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

‘ਆਪ’ ਆਗੂ ਅਮਨ ਪੰਡੋਰੀ ਦੇ ਛੋਟੇ ਭਰਾ ਤੋਂ 30 ਹਜ਼ਾਰ ਰੁਪਏ ਲੁੱਟੇ

March 06, 2021 01:31 PM

ਧਰਮਕੋਟ/5 ਮਾਰਚ/ਅਮਰੀਕ ਸਿੰਘ ਛਾਬੜਾ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਅਮਨ ਪੰਡੋਰੀ ਦੇ ਛੋਟੇ ਭਰਾ ਮਨਜੀਤ ਪੰਡੋਰੀ ਜੋ ਮੋਗੇ ਦੀ ਇੱਕ ਨਿੱਜੀ ਫਾਇਨਾਂਸ ਕੰਪਨੀ ਵਿੱਚ ਕੰਮ ਕਰਦਾ ਹੈ ਤੋਂ ਪਿੰਡ ਭਿੰਡਰ ਕਲਾਂ ਤੋਂ ਜਲਾਲਾਬਾਦ ਰੋਡ ਤੇ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਕਰੀਬ 30000/ ਰੁਪਏ ਪਿਸਟਲ ਦੀ ਨੋਕ ਦੇ ਸਹਾਰੇ ਖੋਹੇ ਗਏ ,ਜਦ ਮਨਜੀਤ ਸਿੰਘ ਪਿੰਡ ਭਿੰਡਰ ਤੋਂ ਕੁਲੈਕਸ਼ਨ ਇਕੱਠੀ ਕਰਨ ਤੋਂ ਬਾਅਦ ਮੋਗਾ ਆਪਣੀ ਬਰਾਂਚ ਨੂੰ ਜਾ ਰਿਹਾ ਸੀ ਤਾਂ ਉਸ ਪਿੱਛੇ 3 ਵਿਅਕਤੀ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਸਵਾਰ ਪਿਸਟਲ ਦੀ ਨੋਕ ਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ,ਇਸ ਮਾਮਲੇ ਦੀ ਜਾਂਚ ਲਈ ਡੀ ਐੱਸ ਪੀ ਸਰਦਾਰ ਸੁਬੇਗ ਸਿੰਘ ਧਰਮਕੋਟ ਤੇ ਐਸ ਐਚ ਓ ਸਰਦਾਰ ਗੁਰਜਿੰਦਰ ਸਿੰਘ ਸੇਖੋਂ ਮੌਕੇ ਤੇ ਪਹੁੰਚੇ ਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਨ ਦਾ ਭਰੋਸਾ ਦਿੱਤਾ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ