Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪ੍ਰਵੀਨ ਅਰੋੜਾ ‘ਬਸਪਾ’ ਦੇ ਪ੍ਰੈਸ ਸਕੱਤਰ ਬਣੇ

March 06, 2021 01:32 PM

ਤਪਾ ਮੰਡੀ/5 ਮਾਰਚ/ਯਾਦਵਿੰਦਰ ਸਿੰਘ ਤਪਾ‑ਅਜਯਪਾਲ ਸਿੰਘ ਸੂਰੀਯਾ: ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਸੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀ ਸ਼ਿਰਕਤ ਕੀਤੀ ਅਤੇ ਇਸ ਸਮੇਂ ਹਲਕਾ ਵਾਰ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਤੋਂ ਰਿਪੋਰਟ ਲੈਣ ਉਪਰੰਤ ਪਾਰਟੀ ਲਈ ਕੰਮ ਕਰ ਰਹੇ ਸਰਗਰਮ ਵਰਕਰਾਂ ਨੂੰ ਅਹੁਦੇ ਦੇ ਕਿ ਨਿਵਾਜਿਆ ਗਿਆ। ਉਨਾਂ ਕਿਹਾ ਕਿ ਹਲਕਾ ਵਿਧਾਨ ਸਭਾ ਭਦੌੜ ਦੀ ਟੀਮ ‘ਚ ਅਹੁਦੇਦਾਰਾਂ ਦਾ ਵਾਧਾ ਕੀਤਾ ਗਿਆ ਹੈ। ਜਿਸ ਵਿਚ ਮੀਤ ਪ੍ਰਧਾਨ ਵਰਿੰਦਰ ਸਿੰਘ ਪਖੋ-ਕਲਾਂ, ਪ੍ਰੈਸ ਸਕਤਰ ਪ੍ਰਵੀਨ ਕੁਮਾਰ ਅਰੋੜਾ ਤਪਾ, ਸਕਤਰ ਮਖਣ ਸਿੰਘ ਭਦੌੜ,ਸਕੱਤਰ ਗੁਰਪ੍ਰੇਮ ਸਿੰਘ ਤਲਵੰਡੀ, ਸਕੱਤਰ ਸੁਰਜੀਤ ਸਿੰਘ ਭੈਣੀ ਜੱਸਾ, ਸਕੱਤਰ ਗੁਰਪ੍ਰੀਤ ਸਿੰਘ ਉਗੋਕੇ ਨੂੰ ਨਿਯੱੁਕਤ ਕੀਤਾ ਗਿਆ।ਇਸ ਮੌਕੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ,ਅਕਾਲੀਦਲ ਤੇ ਭਾਜਪਾ ਵਾਲੇ ਇਕੋ ਥਾਲੀ ਦੇ ਚਟੇ ਵਟੇ ਹਨ । ਇਹ ਵਾਰੀ ਵਾਰੀ ਸੂਬੇ ਨੂੰ ਲੁੱਟ ਰਹੇ ਹਨ ‘ਤੇ ਸੂਬੇ ਨੂੰ ਕਰੋੜਾਂ ਰੁਪਏ ਦਾ ਕਰਜ਼ਾਈ ਕਰ ਦਿੱਤਾ ਹੈ। ਇਸ ਮੌਕੇ ਸਮੂਹ ਨਵੇਂ ਅਹੁਦੇਦਾਰਾਂ ਨੇ ਵੀ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ