Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪਟੇਲ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ’ਚ ਮਾਰੀਆਂ ਮੱਲਾਂ

March 06, 2021 01:36 PM

ਰਾਜਪੁਰਾ/5 ਮਾਰਚ/ਡਾ. ਗੁਰਵਿੰਦਰ ਅਮਨ: ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੌਮੀ ਸਾਇੰਸ ਦਿਵਸ ਮੌਕੇ ਕਰਵਾਏ ਗਏ ਕੁਇਜ਼, ਸਲੋਗਨ, ਸੈਂਟੀਫਿਕ ਰੰਗੋਲੀ ਤੇ ਪੋਸਟਰ ਮੁਕਾਬਲਿਆਂ ਵਿਚ ਭਾਗ ਲਿਆ ਗਿਆ। ਇਨ੍ਹਾਂ ਯੂਨੀਵਰਸਿਟੀ ਪੱਧਰੀ ਮੁਕਾਬਲਿਆਂ ਵਿਚੋਂ ਪਟੇਲ ਕਾਲਜ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ ‘ਚੋਂ ਨੈਨਸੀ ਨੇ ਸਿਲਵਰ ਮੈਡਲ ਜਿੱਤਿਆ, ਸ਼ਲੋਗਨ ਮੁਕਾਬਲੇ ‘ਚ ਦਵਿੰਦਰ ਕੌਰ ਨੇ ਚਾਂਦੀ ਤਗਮਾ ਜਿੱਤਿਆ, ਸੈਂਟੀਫਿਕ ਰੰਗੋਲੀ ਮੁਕਾਬਲੇ ‘ਚ ਖੁਸ਼ੀ ਅਤੇ ਨੈਨਸੀ ਨੇ ਤੀਜਾ ਸਥਾਨ ਹਾਸ਼ਲ ਕਰਦੇ ਹੋਏ ਕਾਂਸੀ ਤਗਮਾ ਜਿੱਤਿਆ ਅਤੇ ਪੋਸਟਰ ਮੁਕਾਬਲੇ ‘ਚ ਕਿਰਨਦੀਪ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਕਾਲਜ ਦੀ ਝੋਲੀ ਪਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ‘ਚੋਂ ਪ੍ਰੋ. ਰਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ ਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਨੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ ਨੇ ਕਿਹਾ ਕਿ ਯੂਨੀਵਰਸਿਟੀ ਪੱਧਰੀ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਭਰਦਾ ਹੈ ਅਤੇ ਪਟੇਲ ਕਾਲਜ ਤੇ ਕਾਲਜ ਪ੍ਰਬੰਧਕੀ ਕਮੇਟੀ ਸਾਇੰਸ ਦੇ ਵਿਦਿਆਰਥੀਆਂ ਲਈ ਹਰ ਆਧੁਨਿਕ ਸਹੁਲਤ ਮੁਹਾਇਆ ਕਰਵਾ ਰਿਹਾ ਹੈ, ਜਿਸ ਦੇ ਸਾਰਥਕ ਨਤੀਜੇ ਵਿਦਿਆਰਥੀਆਂ ਦੀ ਕਾਮਯਾਬੀ ਦੇ ਰੂਪ ‘ਚ ਸਾਹਮਣੇ ਆ ਰਹੇ ਹਨ। ਜਦੋਂ ਕਿ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਨੇ ਉੱਚ ਸਿੱਖਿਆ ਦੇ ਮਨੌਰਥ ‘ਤੇ ਚਾਨਣ ਪਾਉਂਦੇ ਹੋਏ ਕਿਹਾ ਕਿ ਵੱਖ-ਵੱਖ ਮੁਕਾਬਲੇ ਵਿਦਿਆਰਥੀਆਂ ਦੀ ਅੰਦਰੁਨੀ ਕਾਬਲੀਅਤ ਨੂੰ ਨਿਖਾਰਣ ਤੇ ਉਭਾਰਨ ਲਈ ਸਾਰਥਕ ਸਿੱਧ ਹੁੰਦੇ ਹਨ। ਇਸ ਮੌਕੇ ‘ਤੇ ਰਜਿਸਟਰਾਰ ਪ੍ਰੋ. ਰਾਜੀਵ ਬਾਹੀਆ ਨੇ ਜੈਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਕਾਲਜ ਦੇ ਵੱਖ ਵੱਖ ਵਿਭਾਗਾਂ ਨੂੰ ਅਜਿਹੇ ਮੁਕਾਬਲਿਆਂ ‘ਚ ਵਿਦਿਆਰਥੀਆਂ ਦੀ ਸਮੂਲੀਅਤ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ