Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਪੈਨਸ਼ਨਰਾਂ‑ਮੁਲਾਜ਼ਮਾਂ ਵੱਲੋਂ ਸਰਕਾਰ ਦੀ ਟਾਲ‑ਮਟੋਲ ਵਾਲੀ ਨੀਤੀ ਵਿਰੁੱਧ ਭੁੱਖ ਹੜਤਾਲ, 8 ਨੂੰ ਸੌਂਪੇ ਜਾਣਗੇ ਰੋਸ‑ਪੱਤਰ: ਪ੍ਰੇਮ ਸਾਗਰ

March 06, 2021 01:37 PM

ਸਮਰਾਲਾ/5 ਮਾਰਚ/ਭਾਰਦਵਾਜ: ਪੈਨਸ਼ਨਰਾਂ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਸਬੰਧੀ ਸੁੱਤੀ ਪਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਸਵੇਰੇ 10 ਵਜੇ ਤੋਂ ਦੁਪਹਿਰ 4 ਵਜੇ ਤੱਕ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਕਨਵੀਨਰ ਪ੍ਰੇਮ ਸਾਗਰ ਸ਼ਰਮਾ, ਮਾਲਡੇ, ਪ੍ਰੇਮ ਨਾਥ ਸਮਰਾਲਾ ਅਤੇ ਚਰਨ ਸਰਾਭਾ ਦੀ ਅਗਵਾਈ ਵਿੱਚ ਭੁੱਖ ਹੜਤਾਲ ਕੀਤੀ ਗਈ। ਭੁੱਖ ਹੜਤਾਲ ਵਿੱਚ ਵਿੱਚ ਵੱਖ ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਜਾਣਬੁੱਝ ਕੇ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਉਹਨਾਂ ਦੇ ਬਕਾਏ ਦੀ ਅਦਾਇਗੀ ਦੇ ਹੁਕਮ ਜਾਰੀ ਨਹੀਂ ਕਰ ਰਹੀ। ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਅਦਾਇਗੀ ਅਤੇ ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਨੂੰ ਲਮਕ ਅਵਸਥਾ ਵਿੱਚ ਰੱਖਿਆ ਹੋਇਆ ਹੈ। ਪੁਰਾਣੀ ਪੈਨਸ਼ਨ ਨੀਤੀ ਵੀ ਲਾਗੂ ਕੀਤੀ ਜਾ ਰਹੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ ਖ਼ਾਲੀ ਪਈਆਂ ਪੋਸਟਾਂ ਤੇ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ। ਉਪਰੋਕਤ ਮੰਗਾਂ ਦੇ ਹੁਕਮ ਜਾਰੀ ਕਰਵਾਉਣ ਲਈ ਤਿੱਖੇ ਸੰਘਰਸ਼ ਜਾਰੀ ਰੱਖਣ ਲਈ ਮਜ਼ਬੂਰ ਮਜ਼ਬੂਰ ਹੋਣਾ ਪੈ ਰਿਹਾ ਹੈ। ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਪੱਤਰ ਨੰ: ਪੀ. ਈ. ਆਰ. ਐਸ.-ਪੀਪੀ-30ਪੀਏਵਾਈਸੀ/7/2019-3ਪੀਪੀ3 ਮਿਤੀ 04-03-2021 ਅਨੁਸਾਰ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮਿਆਦ 31 ਮਾਰਚ 2021 ਤੱਕ ਵਧਾ ਕੇ ਪੰਜਾਬ ਭਰ ਦੇ ਪੈਨਸ਼ਨਰਾਂ ਅਤੇ ਮੁਲਾਜਮਾਂ ਦੇ ਜਖਮਾਂ ਤੇ ਨਮਕ ਛਿੜਕ ਕੇ ਗੁੱਸਾ ਅਤੇ ਬੇਚੈਨੀ ਵਧਾ ਦਿੱਤੀ ਹੈ। ਸਰਕਾਰ ਦੁਆਰਾ ਵਾਰ ਵਾਰ ਮਿਤੀ ਵਧਾਉਣ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਨੀਤੀ ਅਤੇ ਨੀਯਤ ਸਾਫ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਸਰਕਾਰ ਵੱਲੋਂ ਇਸੇ ਤਰ੍ਹਾਂ ਬੇਰੁਖੀ ਅਖਤਿਆਰ ਕਰਕੇ ਰੱਖੀ ਤਾਂ 8 ਮਾਰਚ ਨੂੰ ਦੁਪਹਿਰ 12:30 ਵਜੇ ਜਲੂਸ ਦੀ ਸ਼ਕਲ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਦਫਤਰ ਜਾ ਕੇ ਰੋਸ ਪੱਤਰ ਸੌਂਪੇ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ