Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਲਾਡੀ ਗਹਿਰੀ ਨੇ ਪਿੰਡਾਂ ’ਚ ਸਮਾਰਟ ਰਾਸ਼ਨ ਕਾਰਡ ਵੰਡੇ

March 06, 2021 01:56 PM

ਫਿਰੋਜ਼ਪੁਰ, 5 ਮਾਰਚ (ਅਸ਼ੋਕ ਭਾਰਦਵਾਜ) : ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਐਮਐਲਏ ਸਤਿਕਾਰ ਕੌਰ ਗਹਿਰੀ ਦੇ ਪਤੀ ਸਰਦਾਰ ਜਸਮੇਲ ਸਿੰਘ ਲਾਡੀ ਗਹਿਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫਿਰੋਜ਼ਪੁਰ ਵੱਲੋਂ ਬਲਾਕ ਘੱਲ ਖੁਰਦ ਦੇ ਪਿੰਡ ਆਹਲੇਵਾਲਾ ਪ੍ਰਤਾਪ ਨਗਰ, ਨਵਾਂ ਪੁਰਬਾ ਅਤੇ ਬਸਤੀ ਗੱਜਣ ਸਿੰਘ ਕਲੋਨੀ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਲਾਡੀ ਗਹਿਰੀ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਵੀ ਕਰਾਏ। ਇਸ ਸਮੇਂ ਬੀ ਡੀ ਓ ਘੱਲ ਖੁਰਦ ਜਸਵੰਤ ਸਿੰਘ ਵੜੈਚ ਵੱਲੋਂ ਲਾਡੀ ਗਹਿਰੀ ਦੀ ਤਾਰੀਫ਼ ਕਰਦਿਆਂ ਕਿਹਾ ਗਿਆ ਕਿ ਇਸ ਸਰਕਾਰ ਅਧੀਨ ਜੋ ਵਿਕਾਸ ਹੋ ਰਹੇ ਹਨ ਉਹ ਪਹਿਲਾਂ ਕਦੇ ਨਹੀਂ ਹੋਏ। ਇਸ ਮੌਕੇ ਤੇ ਉਕਤ ਪਿੰਡਾਂ ਦੇ ਸਰਪੰਚ ਗੁਰਜੀਤ ਰਾਜੂ ਸਿੱਧੂ, ਗੁਰਪਰੀਤ ਪੱਡਾ, ਰਵਿੰਦਰ ਸਿੰਘ ਤੂਤ, ਡਾਕਟਰ ਜਗਦੇਵ ਗੁਰਤੇਜ ਮੁੱਦਕੀ, ਜੀਤਾ ਟਿੱਬੀ, ਰਣਜੀਤ ਸਰਪੰਚ, ਡਾ ਪਵਨ ਪੀਏ, ਅਜੇ ਮੋਂਗਾ ਪੀਏ, ਗੁਰਜੰਟ ਸਿੰਘ ਆਈਟੀ ਇੰਚਾਰਜ, ਮਨੀ ਗੈਰੀ, ਸ਼ੇਰ ਸਿੰਘ ਗੈਰੀ, ਸਾਗਰ ਭੱਟੀ, ਜੀਤਾ ਭੱਟੀ ਸੰਦੀਪ ਸੋਨੀ, ਚਰਨਜੀਤ ਏਪੀਓ, ਗੁਰਚਰਨ ਸਿੰਘ ਸਰਪੰਚ ਸੁਖਦੇਵ ਸਿੰਘ ਸਰਪੰਚ, ਰਮੇਸ਼ ਘਾਰੂ ਚੇਅਰਮੈਨ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ