Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਆਪਣੇ ਈ-ਕਾਰਡ ਬਣਵਾਉਣ ਲਾਭਪਾਤਰੀ : ਐਸਡੀਐਮ

March 06, 2021 02:18 PM

- ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚੋਂ ਬਣਵਾਏ ਜਾ ਸਕਦੇ ਹਨ ਕਾਰਡ

ਨਵਾਂਸ਼ਹਿਰ, 06 ਮਾਰਚ (ਏਜੰਸੀ) : ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸਬ-ਡਵੀਜ਼ਨ ਨਵਾਂਸ਼ਹਿਰ ਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਉਨਾਂ ਕਿਹਾ ਕਿ ਇਸ ਕਾਰਡ ਨਾਲ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲਦੀ ਹੈ। ਉਨਾਂ ਦੱਸਿਆ ਕਿ ਸਬ-ਡਵੀਜ਼ਨ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਦੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਸਬ-ਡਵੀਜ਼ਨ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹ ਲਾਭਪਾਤਰੀਆਂ ਨੂੰ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚੋਂ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼