Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆ

March 07, 2021 12:34 AM

ਫ਼ਤਹਿਗੜ੍ਹ ਸਾਹਿਬ, 4 ਮਾਰਚ (ਰਵਿੰਦਰ ਸਿੰਘ ਢੀਂਡਸਾ) : ਮਾਤਾ ਗੁਜ਼ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਭੂਸ਼ਣ ਰਾਣਾ ਕਮਾਂਡਿੰਗ ਅਫਸਰ 23 ਪੰਜਾਬ ਬਟਾਲੀਅਨ ਰੂਪਨਗਰ ਦੇ ਨਿਰਦੇਸ਼ਾਂ 'ਤੇ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਦੇ ਏ ਸਰਟੀਫਿਕੇਟ ਦੀ ਪ੍ਰੀਖਿਆ ਲਈ ਗਈ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ 218 ਐਨ.ਸੀ.ਸੀ. ਕੈਡਿਟਸ ਵੱਲੋਂ ਪ੍ਰੀਖਿਆ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਰੀਤਾ ਰਾਣੀ ਵੱਲੋਂ ਬੱਚਿਆਂ ਨੂੰ ਐਨ.ਸੀ.ਸੀ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਏ.ਐਨ.ਓ. ਸੁਨੀਲ ਕੁਮਾਰ ਗੋਲਡੀ ਸੈਕਿੰਡ ਅਫਸਰ,ਗੁਰਪ੍ਰੀਤ ਸਿੰਘ ਸੈਕੰਡ ਅਫਸਰ,ਨਵੀਨ ਕੁਮਾਰ ਸੈਕੰਡ ਅਫਸਰ,ਜਸਵੀਰ ਸਿੰਘ ਥਰਡ ਅਫਸਰ,ਇੰਦਰਜੀਤ ਸਿੰਘ ਥਰਡ ਅਫਸਰ,ਹਰਦੀਪ ਸਿੰਘ ਕੇਅਰ ਟੇਕਰ,ਸੂਬੇਦਾਰ ਮਲਕੀਅਤ ਸਿੰਘ,ਹਵਾਲਦਾਰ ਸਵਾਮੀਨਾਥ ਯਾਦਵ,ਹਵਾਲਦਾਰ ਧਰਮਿੰਦਰ ਕੁਮਾਰ,ਅਮਨਦੀਪ,ਸਰਵਨ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼