Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਚੰਡੀਗੜ੍ਹ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ

August 01, 2020 04:07 PM

ਚੰਡੀਗੜ੍ਹ, 1 ਅਗਸਤ (ਏਜੇਂਸੀ) : ਚੰਡੀਗੜ੍ਹ ਦੇ ਸੈਕਟਰ-3 ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਕੋਲ ਇੱਕਦਮ ਗੋਲੀ ਚੱਲਣ ਨਾਲ ਇਕ ਕਾਂਸਟੇਬਲ ਦੀ ਮੌਤ ਹੋ ਗਈ । ਇਸ ਮਾਮਲੇ ਦੀ ਸੂਚਨਾ ਮਿਲਣ ਤੇ ਉਥੇ ਪੁਲਿਸ ਪਹੁੰਚੀ ਤੇ ਕਾਂਸਟੇਬਲ ਨੂੰ ਹਸਪਤਾਲ਼ ਦਾਖ਼ਲ ਕਰਵਾਇਆ ਜਿਥੇ ਡਾਕਟਰਾਂ ਨੇ ਉਸਨੂੰ ਮਰਿਆ ਕਰਾਰ ਕਰ ਦਿੱਤਾ । ਮਰੇ ਹੋਏ ਕਾਂਸਟੇਬਲ ਦੀ ਪਹਿਚਾਣ ਸਿਮਰਜੀਤ ਸਿੰਘ ਦੇ ਰੂਪ ਵਿੱਚ ਦਸੀ ਜਾ ਰਹੀ ਹੈ |

ਦਸਿਆ ਗਿਆ ਹੈ ਕਿ ਕਾਂਸਟੇਬਲ ਈ ਡਿਊਟੀ ਸੈਕਟਰ-3 ਥਾਣੇ ਵਿੱਚ ਅਧੀਨ ਪੰਜਾਬ ਐਮ ਐਲ ਏ ਹੋਸਟਲ ਦੇ ਕੋਲ ਲੱਗੀ ਹੋਇ ਸੀ । ਸਵੇਰੇ ਆਪਣੀ ਗੱਡੀ 'ਚ ਬੈਠਾ ਸੀ ਤੇ ਉਦੋਂ ਇਕਦਮ ਉਸਦੇ ਸਿਰ ਵਿਚ ਗੋਲੀ ਲੱਗ ਗਈ । ਪਰ ਹਾਲੇ ਤੱਕ ਇਹ ਨਹੀਂ ਪਤਾ ਲਗਿਆ ਕਿ ਗੋਲੀ ਕਿਥੋਂ ਅਤੇ ਕਿਵੇਂ ਚੱਲੀ । ਸੈਕਟਰ-3 ਦੇ ਥਾਣੇ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ